13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖਡੂਰ ਸਾਹਿਬ ਦੇ ਜੋੜ ਮੇਲੇ ’ਤੇ 1 ਅਕਤੂਬਰ ਨੂੰ ਭਾਰਤੀ ਕਮਿਉਨਿਸਟ ਪਾਰਟੀ ਵਲੋਂ ਰੈਲੀ ਸੰਬੰਧੀ ਮੀਟਿੰਗ

ਖਡੂਰ ਸਾਹਿਬ, 12 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਦਿਵਸ ਇਕ ਅਕਤੂਬਰ ਨੂੰ ਵਿਸ਼ਾਲ ਕਾਨਫਰੰਸ ਕਰਕੇ ਮਨਾਇਆ ਜਾਵੇਗਾ। ਕਾਨਫਰੰਸ ਨੂੰ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾ.

ਅਜੀਤ ਡੈਸਕ 13-09-2026
ਖਡੂਰ ਸਾਹਿਬ, 12 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਦਿਵਸ ਇਕ ਅਕਤੂਬਰ ਨੂੰ ਵਿਸ਼ਾਲ ਕਾਨਫਰੰਸ ਕਰਕੇ ਮਨਾਇਆ ਜਾਵੇਗਾ। ਕਾਨਫਰੰਸ ਨੂੰ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ, ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਪਿ੍ਥੀਪਾਲ ਸਿੰਘ ਮਾੜੀਮੇਘਾ, ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਸਿੰਘ ਮਹੈਂਸਰੀ ਆਦਿ ਆਗੂ ਸੰਬੋਧਨ ਕਰਨ ਲਈ ਪਹੁੰਚਣਗੇ। ਇਹ ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਕਾ. ਬਲਜੀਤ ਸਿੰਘ ਫਤਿਆਬਾਦ ਨੇ ਕਿਹਾ ਕਿ ਕਾਨਫਰੰਸ ਦੀਆਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਆਗੂ ਦਵਿੰਦਰ ਸੋਹਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਕਾਨਫਰੰਸ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮੀਤ ਸਕੱਤਰ ਗੁਰਦਿਆਲ ਸਿੰਘ ਖਡੂਰ ਸਾਹਿਬ, ਕਿਸਾਨ ਆਗੂ ਬਲਦੇਵ ਸਿੰਘ ਧੂੰਦਾ, ਦਰਸ਼ਨ ਸਿੰਘ ਬਿਹਾਰੀਪੁਰ, ਭਗਵੰਤ ਸਿੰਘ ਵੇਈਪੂਈਂ, ਘੁੱਕ ਸਿੰਘ ਵੇਈਪੂੰਈਂ, ਸੁਖਦੇਵ ਸਿੰਘ ਭਲਾਈਪੁਰ, ਜਤਿੰਦਰ ਕਮਾਰ ਮੁਗਲਾਣੀ, ਜਗਤਾਰ ਸਿੰਘ ਖਡੂਰ ਸਾਹਿਬ, ਜਸਵੰਤ ਸਿੰਘ ਖਡੂਰ ਸਾਹਿਬ, ਚਰਨ ਸਿੰਘ ਜਲਾਲਾਬਾਦ, ਗੁਰਚਰਨ ਸਿੰਘ ਕੰਡਾ, ਜਗੀਰ ਸਿੰਘ ਭਰੋਵਾਲ ਆਦਿ ਹਾਜਰ ਸਨ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਪਹਿਲਵਾਨਾਂ ਨੇ ਕਰਵਾਈ ਬੱਲੇ ਬੱਲੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।