ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਬਲਾਕ ਗੰਡੀਵਿੰਡ ਦੇ ਦੋ ਮੈਂਬਰਾਂ ਨੂੰ ਜਥੇਬੰਦੀ ਵਿਚੋਂ ਛੇਕਿਆ
ਝਬਾਲ, 16 ਸਤੰਬਰ (ਸੁਖਦੇਵ ਸਿੰਘ)–ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਦੀ ਪ੍ਰਧਾਨਗੀ ਹੇਠ ਝਬਾਲ ਵਿਖੇ ਹੋਈ ਵਿਖੇ ਹੋਈ। ਮੀਟਿੰਗ ਵਿਚ ਅਹਿਮ ਮਤੇ ਪਾਸ ਕੀਤੇ ਗਏ।
ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਬੀ.ਕੇ.ਯੂ ਉਗਰਾਹਾਂ ਦੇ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ, ਸੁਖਬੀਰ ਸਿੰਘ ਗੱਗੋਬੂਹਾ ਅਤੇ ਧਿਆਨ ਸਿੰਘ ਮੰਨਣ। ਤਸਵੀਰ : ਸੁਖਦੇਵ ਸਿੰਘ
17-09-2026