17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਮਤਾ ਨਿਕੇਤਨ ਦੇ ਜੈਪ੍ਰੀਤ ਸਿੰਘ ਦੀ ਪਾਵਰ ਲਿਫਟਿੰਗ ਵਿਚ ਰਾਜ ਪੱਧਰੀ ਚੋਣ

ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਜੈਪ੍ਰੀਤ ਸਿੰਘ ਨੇ ਪਾਵਰ ਲਿਫਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਚੋਣ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਸ ਦੀ ਇਸ ਉਪਲੱਬਧੀ ਨਾਲ ਸਕੂਲ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ।

ਅਜੀਤ ਡੈਸਕ 17-09-2026
ਤਰਨ ਤਾਰਨ, 16 ਸਤੰਬਰ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਜੈਪ੍ਰੀਤ ਸਿੰਘ ਨੇ ਪਾਵਰ ਲਿਫਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਚੋਣ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਸ ਦੀ ਇਸ ਉਪਲੱਬਧੀ ਨਾਲ ਸਕੂਲ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਜੈਪ੍ਰੀਤ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਸਦਕਾ ਇਹ ਕਾਮਯਾਬੀ ਹਾਸਲ ਕੀਤੀ। ਉਸ ਦੀ ਇਸ ਪ੍ਰਾਪਤੀ ਨੇ ਇਹ ਸਾਬਿਤ ਕੀਤਾ ਹੈ ਕਿ ਦ੍ਰਿੜ੍ਹ ਇਰਾਦੇ ਅਤੇ ਮਿਹਨਤ ਨਾਲ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਵੀ ਉੱਚੀਆਂ ਮੰਜ਼ਿਲਾਂ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਚਰਨ ਕੌਰ ਨੇ ਜੈਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸ਼ਿਵ ਕੁਮਾਰ ਸੋਨੀ ਜ਼ਿਲ੍ਹਾ ਤਰਨ ਤਾਰਨ ਦਾ ਇੰਚਾਰਜ ਨਿਯੁਕਤ ਅਗਲੀ ਖ਼ਬਰ ‘ ਆਪ’ ਸਰਕਾਰ ਮੰਤਰੀ ਹਰਪਾਲ ਚੀਮਾ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ- ਰਾਜਬੀਰ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।