ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਕੋਰ ਕਮੇਟੀ ਦੀ ਮੀਟਿੰਗ
ਤਰਨ ਤਾਰਨ, 19 ਸਤੰਬਰ (ਹਰਿੰਦਰ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਨਿਰਵੈਰ ਸਿੰਘ ਡਾਲੇਕੇ ਗ੍ਰਹਿ ਵਿਖੇ ਹੋਈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਕਿਉਂਕਿ ਇਸ ਵਾਰ ਝੋਨੇ ਦੀ ਲਵਾਈ 10 ਜੂਨ ਦੀ ਥਾਂ ਇਕ ਜੂਨ ਤੋਂ ਸ਼ੁਰੂ ਕੀਤੀ ਗਈ ਸੀ।
ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਆਗੂ। ਤਸਵੀਰ: ਲਵਲੀ
20-09-2026