ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ - ਵਧੀਕ ਡਿਪਟੀ ਕਮਿਸ਼ਨਰ
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ।
ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ। ਤਸਵੀਰ: ਲਵਲੀ
29-09-2026