02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰੰਜਿਸ਼ ਤਹਿਤ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ

ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਭਿੱਖੀਵਿੰਡ ਵਿਖੇ ਗੁਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭਿੱਖੀਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿਂ ਪੂਰਨ ਦੇਵੀ ਪਤਨੀ ਸੂਰਜ ਕੁਮਾਰ, ਪੂਰਨ ਦੇਵੀ ਦਾ ਲੜਕਾ, ਤਿੰਨ ਅਣਪਛਾਤੇ ਵਿਅਕਤੀ ਆਪਣੇ ਨਵੇਂ ਮਕਾਨ ਦੇ ਗਟਰ ਬਾਹਰ ਗਲੀ ਵਿਚ ਕੱਢ ਰਹੇ ਸੀ ਤਾਂ ਉਸ ਵਲੋਂ ਜਦੋਂ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਰੰਜਿਸ਼ ਤਹਿਤ ਉਕਤ ਵਿਅਕਤੀਆਂ ਵਲੋਂ ਉਸ ਨਾਲ ਕੁੱਟਮਾਰ ਕਰਕੇ ਉਸ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ।

ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਭਿੱਖੀਵਿੰਡ ਵਿਖੇ ਗੁਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭਿੱਖੀਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿਂ ਪੂਰਨ ਦੇਵੀ ਪਤਨੀ ਸੂਰਜ ਕੁਮਾਰ, ਪੂਰਨ ਦੇਵੀ ਦਾ ਲੜਕਾ, ਤਿੰਨ ਅਣਪਛਾਤੇ ਵਿਅਕਤੀ ਆਪਣੇ ਨਵੇਂ ਮਕਾਨ ਦੇ ਗਟਰ ਬਾਹਰ ਗਲੀ ਵਿਚ ਕੱਢ ਰਹੇ ਸੀ ਤਾਂ ਉਸ ਵਲੋਂ ਜਦੋਂ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਰੰਜਿਸ਼ ਤਹਿਤ ਉਕਤ ਵਿਅਕਤੀਆਂ ਵਲੋਂ ਉਸ ਨਾਲ ਕੁੱਟਮਾਰ ਕਰਕੇ ਉਸ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ.ਨਿਰਮਲ ਸਿੰਘ ਨੇ ਦੱਸਿਾ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਐਥਲੈਟਿਕਸ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਖਡੂਰ ਸਾਹਿਬ ਦੇ ਜੋੜ ਮੇਲੇ ਤੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਵਿਸ਼ਾਲ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।