04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰਦਆਰਾ ਭੱਠ ਸਾਹਿਬ ਵਿਖੇ ਚੰਦੋਆ ਸਾਹਿਬ ਭੇਟ

ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਤੋਂ ਚੰਦੋਆ ਸਾਹਿਬ ਭੇਟ ਕੀਤਾ ਗਿਆ। ਇਹ ਚੰਦੋਆ ਸਾਹਿਬ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਗਿਆ।

ਅਜੀਤ ਡੈਸਕ 04-10-2026
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਗੁਰਦੁਆਰਾ ਭੱਠ ਸਾਹਿਬ ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਤੋਂ ਚੰਦੋਆ ਸਾਹਿਬ ਭੇਟ ਕੀਤਾ ਗਿਆ। ਇਹ ਚੰਦੋਆ ਸਾਹਿਬ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਗਿਆ। ਇਸ ਮੌਕੇ ਬਾਬਾ ਯਾਦਵਿੰਦਰ ਸਿੰਘ, ਬਾਬਾ ਜਗਬੀਰ ਸਿੰਘ, ਰਵਿੰਦਰ ਸਿੰਘ, ਕੁਲਵੰਤ ਸਿੰਘ ਫਰਾਸ਼ ਹਾਜ਼ਰ ਸਨ। ਪ੍ਰਬੰਧਕਾਂ ਵਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਅਗਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਹਰੇਕ ਕਾਂਗਰਸੀ ਵਰਕਰ ਖੁਸ਼ - ਯੁੱਧਵੀਰ ਸਰਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।