ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਚੌਪਹਿਰਾ ਸਾਹਿਬ ਦੇ ਜਾਪ ਕਰਵਾਏ
ਗੋਇੰਦਵਾਲ ਸਾਹਿਬ, 4 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸੰਗਤਾਂ ਵਲੋਂ ਚੌਪਹਿਰਾ ਸਾਹਿਬ ਦੇ ਜਾਪ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਕੀਰਤਨ ਤੇ ਜਾਪ ਵਿਚ ਹਾਜ਼ਰੀ ਭਰੀ।
ਅਜੀਤ ਡੈਸਕ
05-10-2026