ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਨੇਸ਼ਨ ਬਿਲਡਰਜ਼ ਐਵਾਰਡ ਨਾਲ ਸਨਮਾਨਿਤ
ਹਰੀਕੇ ਪੱਤਣ, 5 ਅਕਤੂਬਰ (ਸੰਜੀਵ ਕੁੰਦਰਾ)– ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਈਕੋ ਵਲੋਂ ਨੇਸ਼ਨ ਬਿਲਡਰਜ਼ ਐਵਾਰਡ 2026 ਸਮਾਗਮ ਕਰਵਾਇਆ ਗਿਆ। ਜਿਸ ਵਿਚ ਬਤੌਰ ਮੁੱਖ ਮਹਿਮਾਨ ਰੋਟੇਰੀਅਨ ਅਨਿਲ ਸਿੰਘਲ ਗਵਰਨਰ ਆਰ.
ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ (ਹਰੀਕੇ) ਦੀ ਪ੍ਰਿੰਸੀਪਲ ਸੰਦੀਪ ਕੌਰ ਢਿੱਲੋਂ ਨੂੰ ਨੇਸ਼ਨ ਬਿਲਡਰਜ ਐਵਾਰਡ ਨਾਲ ਸਨਮਾਨਿਤ ਕਰਦੇ ਹੋਏ ਰੋਟਰੀ ਕਲੱਬ ਦੇ ਗਵਰਨਰ ਅਨਿਲ ਸਿੰਘਲ। ਤਸਵੀਰ–ਕੁੰਦਰਾ
06-10-2026