07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਗੁਰਦੁਆਰਾ ਸੰਤ ਨਿਵਾਸ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਝਬਾਲ, 6 ਅਕਤੂਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਗੁਰਦੁਆਰਾ ਅੰਗੀਠਾ ਸਾਹਿਬ (ਸੰਤ ਨਿਵਾਸ) ਵਿਖੇ ਪੁੱਜਣ ’ਤੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਭੋਲਾ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 07-10-2026
ਝਬਾਲ, 6 ਅਕਤੂਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਗੁਰਦੁਆਰਾ ਅੰਗੀਠਾ ਸਾਹਿਬ (ਸੰਤ ਨਿਵਾਸ) ਵਿਖੇ ਪੁੱਜਣ ’ਤੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਭੋਲਾ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸ਼ਰਧਾਲੂਆਂ ਵਲੋਂ ਗੁਰਦੁਆਰਾ ਸੰਤ ਨਿਵਾਸ ਵਿਖੇ ਲੰਗਰ ਤੇ ਛਬੀਲਾਂ ਲਗਾਈਆਂ। ਇਸ ਮੌਕੇ ਬਲਵਿੰਦਰ ਸਿੰਘ ਝਬਾਲ, ਅਵਤਾਰ ਸਿੰਘ ਜੱਜ, ਮਹਿੰਦਰ ਸਿੰਘ ਪਤਾਸਿਆਂ ਵਾਲੇ, ਪ੍ਰਤਾਪ ਸਿੰਘ, ਕਸ਼ਮੀਰ ਸਿੰਘ ਬਘਿਆੜੀ, ਬਾਬਾ ਜਸਵਿੰਦਰ ਸਿੰਘ ਬਿੱਟੂ, ਪਰਮਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੀਰਤਨ ’ਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਬੈਂਡ ਦੇ ਜੌਹਰ ਦਿਖਾਏ ਅਗਲੀ ਖ਼ਬਰ ਗੋਪਾਲ ਗਊਸ਼ਾਲਾ ਪੰਡੋਰੀ ਵਿਖੇ ਭਜਨ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।