11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ ਸਾਹਿਬ, 10 ਅਕਤੂਬਰ (ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਵਲੋਂ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ 8 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 13 ਦੀ ਬੈਰਕ ਨੰਬਰ 6 ਵਿਚ ਬੰਦ ਹਵਾਲਾਤੀ ਬਲਜੀਤ ਸਿੰਘ ਪੁੱਤਰ ਮਾਨ ਸਿੰਘ ਵਾਸੀ ਚੱਕ ਦਰੋਗਾ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਹੋਇਆ ਹੈ।

ਅਜੀਤ ਡੈਸਕ 11-10-2026
ਗੋਇੰਦਵਾਲ ਸਾਹਿਬ, 10 ਅਕਤੂਬਰ (ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਵਲੋਂ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ 8 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 13 ਦੀ ਬੈਰਕ ਨੰਬਰ 6 ਵਿਚ ਬੰਦ ਹਵਾਲਾਤੀ ਬਲਜੀਤ ਸਿੰਘ ਪੁੱਤਰ ਮਾਨ ਸਿੰਘ ਵਾਸੀ ਚੱਕ ਦਰੋਗਾ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਹੋਇਆ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਖਡੂਰ ਸਾਹਿਬ ਦੇ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ’ਤੇ ਅਕਾਲੀ ਦਲ ਦਾ ਫੋਕਸ - ਰਮਨਦੀਪ ਕੌਰ ਸ਼ੇਰੋ, ਅਵਤਾਰ ਸਿੰਘ ਬਿੱਲਾ ਅਗਲੀ ਖ਼ਬਰ ਭਾਜਪਾ ਆਗੂ ਜਸਵੰਤ ਸਿੰਘ ਪੱਡਾ ਦੀ ਸਿਹਤ ਦਾ ਹਾਲ ਜਾਣਨ ਪਹੁੰਚੇ ਅਮਨਦੀਪ ਸਿੰਘ ਰੌਕੀ ਬੁਰਜ ਅਤੇ ਹੰਸ ਰਾਜ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।