ਜਨਗਣਨਾ ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਹੋਈ ਟ੍ਰੇਨਿੰਗ
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)– ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਤਰਨ ਤਾਰਨ ਅਰਚਨਾ ਸ਼ਰਮਾ ਦੀ ਅਗਵਾਈ ਹੇਠ ਜਨਗਣਨਾ-2027 ਦੇ ਦੂਸਰੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸੇਵਾ ਦੇਵੀ ਬੀ. ਐਡ.
ਜਨਗਣਨਾ 2027 ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਦ੍ਰਿਸ਼। ਤਸਵੀਰ–ਲਵਲੀ
ਜਨਗਣਨਾ-2027 ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਦ੍ਰਿਸ਼। ਤਸਵੀਰ–ਖਹਿਰਾ
11-10-2026