11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ਵਿਚ ਸੂਬਾ ਸਰਕਾਰ ਹੋਈ ਪੂਰੀ ਤਰ੍ਹਾਂ ਫੇਲ੍ਹ-ਰਣੀਕੇ

ਝਬਾਲ, 10 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਵਿਚ ਆਏ ਦਿਨ ਵਾਪਰ ਰਹੀਆ ਘਟਨਾਵਾਂ ਅਤੇ ਹਰ ਪਾਸੇ ਲੁੱਟ ਖੋਹ ਦੀਆਂ ਘਟਨਾਵਾਂ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਤੇ ਪੰਜਾਬ ਵਿਚ ਜੰਗਲ ਰਾਜ ਬਣਿਆ ਪਿਆ ਹੈ ਕਿਸੇ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਨਾਲ ਸੂਬੇ ਦੀ ਆਮ ਸਰਕਾਰ ਪੂਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ। ਇਹ ਵਿਚਾਰ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਨਵਦੀਪ ਸਿੰਘ ਨਵੀ ਗੱਗੋਬੂਹਾ ਦੀ ਮੌਤ ’ਤੇ ਉਨਾਂ ਦੇ ਪਰਿਵਾਰ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਗੱਗੋਬੂਹਾ, ਨਵੀ ਦੇ ਪਿਤਾ ਸੁਖਦੇਵ ਸਿੰਘ, ਸਰਪੰਚ ਕੁਲਵਿੰਦਰ ਕੌਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਮੌਕੇ ਗੱਲਬਾਤ ਦੌਰਾਨ ਪ੍ਰਗਟ ਕੀਤੇ।

ਅਜੀਤ ਡੈਸਕ 11-10-2026
ਝਬਾਲ, 10 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਵਿਚ ਆਏ ਦਿਨ ਵਾਪਰ ਰਹੀਆ ਘਟਨਾਵਾਂ ਅਤੇ ਹਰ ਪਾਸੇ ਲੁੱਟ ਖੋਹ ਦੀਆਂ ਘਟਨਾਵਾਂ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਤੇ ਪੰਜਾਬ ਵਿਚ ਜੰਗਲ ਰਾਜ ਬਣਿਆ ਪਿਆ ਹੈ ਕਿਸੇ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਨਾਲ ਸੂਬੇ ਦੀ ਆਮ ਸਰਕਾਰ ਪੂਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ। ਇਹ ਵਿਚਾਰ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਨੇ ਨਵਦੀਪ ਸਿੰਘ ਨਵੀ ਗੱਗੋਬੂਹਾ ਦੀ ਮੌਤ ’ਤੇ ਉਨਾਂ ਦੇ ਪਰਿਵਾਰ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਗੱਗੋਬੂਹਾ, ਨਵੀ ਦੇ ਪਿਤਾ ਸੁਖਦੇਵ ਸਿੰਘ, ਸਰਪੰਚ ਕੁਲਵਿੰਦਰ ਕੌਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਮੌਕੇ ਗੱਲਬਾਤ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮੁਖਵਿੰਦਰ ਸਿੰਘ ਖਾਪੜਖੇੜੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਨੇ ਸਿਤਾਰਾ ਸਿੰਘ ਡਲੀਰੀ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨੌਵਾਂ ਰਾਸ਼ਟਰੀ ਪੋਸ਼ਣ ਮਾਹ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਨਾਲ ਸਫ਼ਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।