ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ
ਫਤਿਆਬਾਦ, 12 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਿਹਰਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ।
ਅਜੀਤ ਡੈਸਕ
13-10-2026