14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਪਨਗੋਟਾ ਵਿਖੇ ਜੱਸਾ ਪੱਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੱਟੀ, 13 ਅਕਤੂਬਰ (ਖਹਿਰਾ, ਕਾਲੇਕੇ)— ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਪਿੰਡ ਪਨਗੋਟਾ ਵਿਖੇ ਨਿਸ਼ਾਨ ਸਿੰਘ ਮਾਸਕੋ ਅਤੇ ਹਰਮਨਦੀਪ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕਰਕੇ ਸਥਾਨਕ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜੱਸਾ ਪੱਟੀ ਨੇ ਲੋਕਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।

ਪਿੰਡ ਪੰਨਗੋਟਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਜੱਸਾ ਪੱਟੀ। ਤਸਵੀਰ–ਖਹਿਰਾ 14-10-2026
ਪੱਟੀ, 13 ਅਕਤੂਬਰ (ਖਹਿਰਾ, ਕਾਲੇਕੇ)— ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਪਿੰਡ ਪਨਗੋਟਾ ਵਿਖੇ ਨਿਸ਼ਾਨ ਸਿੰਘ ਮਾਸਕੋ ਅਤੇ ਹਰਮਨਦੀਪ ਸਿੰਘ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕਰਕੇ ਸਥਾਨਕ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ’ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜੱਸਾ ਪੱਟੀ ਨੇ ਲੋਕਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੀਟਿੰਗ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣਨ ਦੇ ਉਪਰਾਲੇ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਜੋੜ ਮੇਲੇ ਦੌਰਾਨ ਸ਼ਾਨਦਾਰ ਲੰਗਰ ਸੇਵਾ ਨਿਭਾਉਣ ’ਤੇ ਲੰਗਰ ਜਥੇਦਾਰ ਗੁਰਪਿੰਦਰ ਸਿੰਘ ਕੋਟ ਸਨਮਾਨਿਤ ਅਗਲੀ ਖ਼ਬਰ ਕੈਨੇਡਾ ਭੇਜਣ ਦੇ ਨਾਂਅ ’ਤੇ ਮਾਰੀ ਲੱਖਾਂ ਦੀ ਠੱਗੀ, 5 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।