ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਕਸਬਾ ਝਬਾਲ ਮੁਕੰਮਲ ਤੌਰ ’ਤੇ ਬੰਦ ਰਿਹਾ
ਝਬਾਲ, 15 ਅਕੂਤਬਰ (ਸੁਖਦੇਵ ਸਿੰਘ)- ਨਸ਼ਿਆਂ ਖ਼ਿਲਾਫ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਦੇ ਦਿੱਤੇ ਗਏ ਸੱਦੇ ’ਤੇ ਕਸਬਾ ਝਬਾਲ ਮੁਕੰਮਲ ਤੌਰ ’ਤੇ ਬੰਦ ਰਿਹਾ। ਬੀ.
ਝਬਾਲ ਦੇ ਬੰਦ ਬਾਜ਼ਾਰ ਤੇ ਰੋਸ ਪ੍ਰਦਰਸ਼ਨ ਕਰਦੇ ਕਿਸਾਨ ਆਗੂ । ਤਸਵੀਰਾਂ: ਸੁਖਦੇਵ ਸਿੰਘ
16-10-2026