ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸਚਿਨ ਪਾਇਲਟ ਤੇ ਪਰਗਟ ਸਿੰਘ ਨੂੰ ਸੌਂਪਿਆ ਮੰਗ ਪੱਤਰ
ਪੱਟੀ, 20 ਅਕਤੂਬਰ (ਖਹਿਰਾ, ਕਾਲੇਕੇ)–ਦਿਵਿਆਂਗ ਵਰਗ ਦੀਆਂ ਸਮੱਸਿਆਂਵਾਂ ਤੇ ਹੱਕੀ ਮੰਗਾਂ ਸਬੰਧੀ ਇਕ ਮੰਗ ਪੱਤਰ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਤੇ ਮਨਜਿੰਦਰ ਸਿੰਘ ਲਾਡੀ ਨੇ ਪੱਟੀ ਵਿਖੇ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਨੂੰ ਦਿੱਤਾ। ਜਿਸ ਵਿਚ ਆਗੂਆਂ ਨੇ ਦੱਸਿਆ ਕਿ ਬਦਲਾਅ ਦਾ ਚਾਅ ਦਿਵਿਆਂਗ ਵਰਗ ਨੂੰ ਸੜਕਾਂ ਤੇ ਧਰਨਿਆਂ ਵਿਚ ਬਦਲਦਾ ਨਜ਼ਰ ਆ ਰਿਹਾ ਹੈ।
ਪਰਗਟ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਸੈਣੀ। ਤਸਵੀਰ–ਕਾਲੇਕੇ
21-10-2026