ਸਮੇਂ ਸਿਰ ਬੱਚਿਆਂ ਦਾ ਟੀਕਾਕਰਨ ਜ਼ਰੂਰੀ - ਡਾ. ਸੁਪ੍ਰਿਯਾ
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)— ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਇਸ ਨਾਲ ਬੱਚਿਆਂ ਨੂੰ ਕਈ ਲਾ-ਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ।
ਡਾਕਟਰ ਸੁਪਿ੍ਯਾ ਰੰਧਾਵਾ
22-10-2026