26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੈਸਿਆਂ ਦੀ ਧੋਖਾਧੜੀ ਕਰਨ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)—ਇਕ ਵਿਅਕਤੀ ਨਾਲ ਪੈਸਿਆਂ ਦੀ ਧੋਖਾਧੜੀ ਕਰਨ ’ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਤਰਸੇਮ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਲਾਲੂ ਘੁੰਮਣ ਨੇ ਦੱਸਿਆ ਕਿ ਗੁਰਵੰਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਲਾਲੂ ਘੁੰਮਣ ਨੇ ਉਸ ਨਾਲ ਧੋਖਾਧੜੀ ਕਰਕੇ ਰਜਿਸਟਰੀ ਤੋਂ ਮੁਕਰਨ ਅਤੇ ਬਿਆਨੇ ਦੀ ਰਕਮ ਵਾਪਸ ਨਹੀਂ ਕੀਤੀ।

ਅਜੀਤ ਡੈਸਕ 26-10-2026
ਤਰਨ ਤਾਰਨ, 25 ਅਕਤੂਬਰ (ਹਰਿੰਦਰ ਸਿੰਘ)—ਇਕ ਵਿਅਕਤੀ ਨਾਲ ਪੈਸਿਆਂ ਦੀ ਧੋਖਾਧੜੀ ਕਰਨ ’ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਤਰਸੇਮ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਲਾਲੂ ਘੁੰਮਣ ਨੇ ਦੱਸਿਆ ਕਿ ਗੁਰਵੰਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਲਾਲੂ ਘੁੰਮਣ ਨੇ ਉਸ ਨਾਲ ਧੋਖਾਧੜੀ ਕਰਕੇ ਰਜਿਸਟਰੀ ਤੋਂ ਮੁਕਰਨ ਅਤੇ ਬਿਆਨੇ ਦੀ ਰਕਮ ਵਾਪਸ ਨਹੀਂ ਕੀਤੀ। ਇਸ ਸੰਬੰਧੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਗੁਰਵੰਤ ਸਿੰਘ ਵਾਸੀ ਲਾਲੂੰ ਘੁੰਮਣ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਸਾਬਕਾ ਫ਼ੌਜੀਆਂ ਨੇ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ-ਕੈਪਟਨ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।