26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਅੱਡਾ ਝਬਾਲ ਵਿਖੇ ਬਾਬਾ ਵਰਿਆਮ ਸਿੰਘ ਵਲੋਂ ਕੀਤਾ ਸਨਮਾਨਿਤ

ਝਬਾਲ, 25 ਅਕਤੂਬਰ (ਸਰਬਜੀਤ ਸਿੰਘ)-ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੋ ਸਥਾਨਕ ਅੱਡਾ ਝਬਾਲ ਵਿਖੇ ਬਾਬਾ ਵਰਿਆਮ ਸਿੰਘ ਦੇ ਗ੍ਰਹਿ ਪੁੱਜੇ ਜਿੱਥੇ ਉਨਾਂ ਨੂੰ ਬਾਬਾ ਵਰਿਆਮ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਰਵਿੰਦਰ ਸਿੰਘ ਝਬਾਲ ਨੇ ਸਨਮਾਨਿਤ ਕਰਦਿਆਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਈ ਪਿੰਦਰਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕਰਦਿਆਂ ਵੱਧ ਤੋਂ ਵੱਧ ਨਾਮ ਜਪਣ ਲਈ ਆਖਿਆ।

ਅੱਡਾ ਝਬਾਲ ਵਿਖੇ ਪਹੁੰਚੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਵਰਿਆਮ ਸਿੰਘ, ਰਵਿੰਦਰ ਸਿੰਘ ਝਬਾਲ ਅਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ। ਤਸਵੀਰ: ਗੱਗੋਬੂਹਾ 26-10-2026
ਝਬਾਲ, 25 ਅਕਤੂਬਰ (ਸਰਬਜੀਤ ਸਿੰਘ)-ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੋ ਸਥਾਨਕ ਅੱਡਾ ਝਬਾਲ ਵਿਖੇ ਬਾਬਾ ਵਰਿਆਮ ਸਿੰਘ ਦੇ ਗ੍ਰਹਿ ਪੁੱਜੇ ਜਿੱਥੇ ਉਨਾਂ ਨੂੰ ਬਾਬਾ ਵਰਿਆਮ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਰਵਿੰਦਰ ਸਿੰਘ ਝਬਾਲ ਨੇ ਸਨਮਾਨਿਤ ਕਰਦਿਆਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਈ ਪਿੰਦਰਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕਰਦਿਆਂ ਵੱਧ ਤੋਂ ਵੱਧ ਨਾਮ ਜਪਣ ਲਈ ਆਖਿਆ। ਉਨ੍ਹਾਂ ਆਖਿਆ ਕਿ ਆਪਣੇ ਬੱਚਿਆਂ ਨੂੰ ਆਪਣੇ ਵਿਰਸੇ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਾਉਣ ਲਈ ਮਾਪਿਆਂ ਨੂੰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਇਸ ਮੌਕੇ ਹੋਰ ਵੀ ਆਗੂ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਮੀਆਂਵਿੰਡ ਵਿਖੇ ਵੋਟਰ ਸੂਚੀ ਦੀ ਸੁਧਾਈ ਲਈ ਵਿਸ਼ੇਸ਼ ਕੈਂਪ ਅਗਲੀ ਖ਼ਬਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਕੱਢਿਆ ਚੇਤਨਾ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।