27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਅਲੌਕਿਕ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਅਲੌਕਿਕ ਅਤੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਪ੍ਰਿੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਅਲੌਕਿਕ ਅਤੇ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੀਆਂ ਮੁਬਾਰਕਾਂ ਦਿੰਦੇ ਹੋਏ ਪ੍ਰੇਰਿਤ ਕੀਤਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਉੱਚ-ਸੁੱਚੇ ਧਾਰਮਿਕ ਅਤੇ ਇਖਲਾਕੀ ਸਿਧਾਂਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਅਪਣਾਉਣਾ ਚਾਹੀਦਾ ਹੈ। ਇਸ ਸ਼ੁੱਭ ਅਵਸਰ ’ਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦੀਆਂ ਖਿਡਾਰਣਾਂ ਰਾਜ ਪੱਧਰੀ ਰਗਬੀ ਮੁਕਾਬਲਿਆਂ ’ਚ ਛਾਈਆਂ, ਜਿੱਤੇ ਤਿੰਨ ਸੋਨ ਤਗਮੇ ਅਗਲੀ ਖ਼ਬਰ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।