ਸੱਚਖੰਡ ਐਕਸਪ੍ਰੈੱਸ 13 ਘੰਟੇ ਦੇਰੀ ਨਾਲ ਹੋਈ ਰਵਾਨਾ, ਯਾਤਰੀ ਹੋਏ ਪ੍ਰੇਸ਼ਾਨ
ਅੰਮ੍ਰਿਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਰੇਲਗੱਡੀਆਂ ਦੇ ਦੇਰੀ ਨਾਲ ਰਵਾਨਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਸੱਚਖੰਡ ਐਕਸਪ੍ਰੈਸ (12716) 13 ਘੰਟੇ 15 ਮਿੰਟ ਦੀ ਦੇਰੀ ਨਾਲ ਰਵਾਨਾ ਹੋਈ।
ਅਜੀਤ ਡੈਸਕ
27-10-2026