29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਕਲਦਮਰੂਪ ਸਿੰਘ ਘਰ ’ਚ ਨਜਰਬੰਦ

ਖਡੂਰ ਸਾਹਿਬ, 28 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਸ਼ਹੀਦ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਅਤੇ ਨਸ਼ਿਆਂ ਖਿਲਾਫ਼ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਪ੍ਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਐਕਸਨ ਕਮੇਟੀ ਵਲੋਂ ਲੋਕਾਂ ਨੂੰ ਮੋਰਚੇ ਵਿਚ ਪਹੁੰਚਣ ਦੇ ਦਿੱਤੇ ਸੱਦੇ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਮੋਰਚੇ ਵਿਚ ਜਾਣ ਤੋਂ ਰੋਕਣ ਲਈ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਖਡੂਰ ਸਾਹਿਬ ਭਾਈ ਕਲਦਮਰੂਪ ਸਿੰਘ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ। ਇਸ ਮੌਕੇ ਭਾਈ ਕਲਦਮਰੂਪ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਉਪਰ ਲਾਸ਼ ਪੁਲਿਸ ਪ੍ਰਸ਼ਾਸਨ ਵਲੋਂ ਲੁੱਟੀ ਗਈ ਹੈ, ਇਹ ਬਹੁਤ ਹੀ ਸ਼ਰਮਨਾਕ ਕਾਰਾ ਹੈ।

ਅਜੀਤ ਡੈਸਕ 29-10-2026

ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਤਿੰਨ ਅਧਿਆਪਕਾਵਾਂ ਡਾ. ਏ.ਪੀ.ਜੇ. ਅਬਦੁਲ ਕਲਾਮ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।