30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ

ਤਰਨ ਤਾਰਨ, 29 ਅਕਤੂਬਰ (ਇਕਬਾਲ ਸਿੰਘ ਸੋਢੀ)-ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਇਕ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਯਾਤਰਾ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 30-10-2026
ਤਰਨ ਤਾਰਨ, 29 ਅਕਤੂਬਰ (ਇਕਬਾਲ ਸਿੰਘ ਸੋਢੀ)-ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਇਕ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਯਾਤਰਾ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਮੈਡਮ ਹਰਪ੍ਰੀਤ ਕੌਰ, ਰੁਪਿੰਦਰ ਕੌਰ, ਅਮਾਨਤਜੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਜਥੇਦਾਰ ਹਵਾਰਾ ਨੂੰ ਬਿਮਾਰ ਮਾਂ ਨਾਲ ਮਿਲਣ ਨਾ ਦੇਣਾ ਤੇ ਅਸ਼ੀਸ਼ ਮਿਸ਼ਰਾ ਨੂੰ ਦੀਵਾਲੀ ’ਤੇ ਘਰ ਭੇਜਣਾ ਸਿੱਖਾਂ ਨਾਲ ਵਿਤਕਰਾ... ਅਗਲੀ ਖ਼ਬਰ ਕਰਵਾ ਚੌਥ ਦਾ ਵਰਤ ਖਾਲੜਾ ’ਚ ਸੁਹਾਗਣਾਂ ਨੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।