01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਹਿੰਦਰ ਸਿੰਘ ਠਠਗੜ੍ਹ ਦੀ ਮੌਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਝਬਾਲ, 31 ਅਕਤੂਬਰ (ਸਰਬਜੀਤ ਸਿੰਘ)– ਤਰਨ ਤਾਰਨ ਬਲਾਕ ਦੇ ਵਾਈਸ ਚੇਅਰਮੈਨ ਅਤੇ ਆਮ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਭੂਆ ਦਾ ਬੇਟਾ ਮਹਿੰਦਰ ਸਿੰਘ ਠਠਗੜ੍ਹ ਦਾ ਦਿਹਾਂਤ ਹੋ ਗਿਆ । ਮਹਿੰਦਰ ਸਿੰਘ ਠੱਠਗੜ੍ਹ ਦੀ ਮੌਤ ਤੇ ਵਾਈਸ ਚੇਅਰਮੈਨ ਜਸਬੀਰ ਸਿੰਘ ਸਵਰਗਾਪੁਰੀ ਅਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਨਾਲ ਚੇਅਰਮੈਨ ਰਮਨ ਕੁਮਾਰ ਝਬਾਲ, ਮਨਜਿੰਦਰ ਸਿੰਘ ਐਮਾ, ਨਿਸ਼ਾਨ ਸਿੰਘ ਦੋਦੇ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਰਗਾਪੁਰੀ.

ਅਜੀਤ ਡੈਸਕ 01-11-2026
ਝਬਾਲ, 31 ਅਕਤੂਬਰ (ਸਰਬਜੀਤ ਸਿੰਘ)– ਤਰਨ ਤਾਰਨ ਬਲਾਕ ਦੇ ਵਾਈਸ ਚੇਅਰਮੈਨ ਅਤੇ ਆਮ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਜਸਬੀਰ ਸਿੰਘ ਸਵਰਗਾਪੁਰੀ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਭੂਆ ਦਾ ਬੇਟਾ ਮਹਿੰਦਰ ਸਿੰਘ ਠਠਗੜ੍ਹ ਦਾ ਦਿਹਾਂਤ ਹੋ ਗਿਆ । ਮਹਿੰਦਰ ਸਿੰਘ ਠੱਠਗੜ੍ਹ ਦੀ ਮੌਤ ਤੇ ਵਾਈਸ ਚੇਅਰਮੈਨ ਜਸਬੀਰ ਸਿੰਘ ਸਵਰਗਾਪੁਰੀ ਅਤੇ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਨਾਲ ਚੇਅਰਮੈਨ ਰਮਨ ਕੁਮਾਰ ਝਬਾਲ, ਮਨਜਿੰਦਰ ਸਿੰਘ ਐਮਾ, ਨਿਸ਼ਾਨ ਸਿੰਘ ਦੋਦੇ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਰਗਾਪੁਰੀ. ਸਾਬਕਾ ਸਰਪੰਚ ਪ੍ਰੀਤ ਇੰਦਰ ਸਿੰਘ ਝਬਾਲ, ਸਾਬਕਾ ਸਰਪੰਚ ਨਰਿੰਦਰ ਝਬਾਲ, ਪੂਰਨ ਸਿੰਘ ਅੱਡਾ ਝਬਾਲ, ਕੁੰਨਨ ਸਿੰਘ ਠਠਗੜ ਅਤੇ ਹੋਰ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਨੌਜਵਾਨ ਵਲੋਂ ਜਾਲਸ਼ਾਜੀ ਕਰਦਿਆਂ ਲੈਟਰਪੈਡ ਤੇ ਮੋਹਰ ਬਣਾਈ, ਮਾਮਲਾ ਦਰਜ ਅਗਲੀ ਖ਼ਬਰ ਸਾਬਕਾ ਸਰਪੰਚ ਸੁਰਜੀਤ ਸਿੰਘ ਬੁਰਜ ਪੂਹਲਾ ਦਾ ਅਚਾਨਕ ਦਿਹਾਂਤ, ਅੰਤਿਮ ਸੰਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।