02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਹਲਕੇ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਮੀਟਿੰਗਾਂ ਸ਼ੁਰੂ

ਝਬਾਲ, 1 ਨਵੰਬਰ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ’ਤੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੌਣਾਂ ਨੂੰ ਮੁੱਖ ਰੱਖਦਿਆਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰਕੇ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਸੰਬੰਧੀ ਲਾਲੀ ਢਾਲਾ ਨੇ ਅੱਡਾ ਝਬਾਲ ਵਿਖੇ ਸਿੰਘ ਗਲੋਬਲ ਤੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।

ਅਜੀਤ ਡੈਸਕ 02-11-2026
ਝਬਾਲ, 1 ਨਵੰਬਰ (ਸਰਬਜੀਤ ਸਿੰਘ)-ਕਾਂਗਰਸ ਹਾਈਕਮਾਨ ਦੇ ਆਦੇਸ਼ਾਂ ’ਤੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਵਲੋਂ ਕਾਂਗਰਸੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੌਣਾਂ ਨੂੰ ਮੁੱਖ ਰੱਖਦਿਆਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਆਪਣੀਆਂ ਗਤੀਵਿਧੀਆਂ ਤੇਜ਼ ਕਰਕੇ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਸੰਬੰਧੀ ਲਾਲੀ ਢਾਲਾ ਨੇ ਅੱਡਾ ਝਬਾਲ ਵਿਖੇ ਸਿੰਘ ਗਲੋਬਲ ਤੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਇਸ ਲਈ ਪਿੰਡ-ਪਿੰਡ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਸਮੇਂ ਐਡਵੋਕੇਟ ਕੁਲਦੀਪ ਸਿੰਘ ਮੱਝੂਪੁਰ ਵਲੋਂ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਬਾਲਾ ਵਲੋਂ ਸਨਮਾਨਿਤ ਕਰਦਿਆਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਸਮੇਂ ਹਰਭਾਗ ਸਿੰਘ ਸੋਹਲ, ਸ਼ੈਲੀ ਸੋਹਲ ਅਤੇ ਨਿਰਮਲ ਸਿੰਘ ਪੰਜਵੜ ਅਤੇ ਰਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ 2026 ਕਰਵਾਇਆ ਅਗਲੀ ਖ਼ਬਰ ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਗਰਭ ਅਵਸਥਾ ਦੌਰਾਨ ਸਿਹਤ ਸੰਭਾਲ ਤੇ ਨਿਯਮਤ ਜਾਂਚ ਬੇਹੱਦ ਜ਼ਰੂਰੀ- ਡਾ. ਹਰਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।