ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ
ਫਤਿਆਬਾਦ, 4 ਨਵੰਬਰ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ ਗਈਆਂ। ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਧ ਚੜ ਕੇ ਹਿੱਸਾ ਲਿਆ ।
ਅਜੀਤ ਡੈਸਕ
05-11-2026