ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਅਧਿਆਪਕਾਵਾਂ ਨੂੰ ਜ਼ਿਲ੍ਹਾ ਪੱਧਰ ’ਤੇ ‘ਬੈਸਟ ਟੀਚਰ ਐਵਾਰਡ’ ਨਾਲ ਕੀਤਾ ਸਨਮਾਨਿਤ
ਗੋਇੰਦਵਾਲ ਸਾਹਿਬ, 5 ਨਵੰਬਰ (ਸਕੱਤਰ ਸਿੰਘ ਅਟਵਾਲ)–ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸੰਸਥਾ ਦੀਆਂ ਮਿਹਨਤੀ ਅਤੇ ਹੋਣਹਾਰ ਅਧਿਆਪਕਾਵਾਂ ਮਨਦੀਪ ਕੌਰ ਅਤੇ ਸ੍ਰੀਮਤੀ ਦਵਿੰਦਰ ਕੌਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਜੋ ਕਿ ਸੀ. ਬੀ.
ਜ਼ਿਲ੍ਹਾ ਪੱਧਰ ’ਤੇ ‘ਬੈਸਟ ਟੀਚਰ ਐਵਾਰਡ’ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ। ਤਸਵੀਰ–ਅਟਵਾਲ
06-11-2026