ਖ਼ਾਲਸਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੀ ਕਲਾਤਮਿਕ ਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਪ੍ਰਖਣ ਹਿੱਤ ‘ਪ੍ਰਤਿਭਾ ਖੋਜ’ ਸਮਾਗਮ ਕਰਵਾਇਆ
ਅੰਮ੍ਰਿਤਸਰ, 5 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਕਲਾਤਮਿਕ ਅਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਪ੍ਰਖਣ ਸਬੰਧੀ ‘ਪ੍ਰਤਿਭਾ ਖੋਜ’ (ਟੈਲੰਟ ਸਰਚ) ਪ੍ਰੋਗਰਾਮ ਕਰਵਾਇਆ ਗਿਆ। ਉਪ ਕੁਲਪਤੀ ਡਾ.
ਖ਼ਾਲਸਾ ਯੂਨੀਵਰਸਿਟੀ ਵਿਖੇ ਕਰਵਾਏ ‘ਟੇਲੰਟ ਸਰਚ’ ਪ੍ਰੋਗਰਾਮ ਦਾ ਡਾ. ਸੁਰਿੰਦਰ ਕੌਰ ਸ਼ਮਾਂ ਰੌਸ਼ਨ ਕਰਕੇ ਰਸਮੀਂ ਆਗਾਜ਼ ਕਰਦੇ ਹੋਏ। ਨਾਲ ਡਾ. ਸ਼ਰੀਨਾ ਮਹਾਜਨ ਤੇ ਹੋਰ। ਤਸਵੀਰ : ਹਰਜੀਤ ਸਿੰਘ
06-11-2026