10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ’ਚ ਬਦਲ ਦਿੱਤਾ ਗਿ­­ਆ –ਪ੍ਰੋ: ਚਾਵਲਾ

ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ)-ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ਵਿਚ ਬਦਲ ਦਿੱਤਾ ਗਿਆ ਹੈ, ਜਾਗਰੂਕ ਨਾਗਰਿਕਾਂ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਕੀਤਾ ਗਿਆ।

ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ)-ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ਵਿਚ ਬਦਲ ਦਿੱਤਾ ਗਿਆ ਹੈ, ਜਾਗਰੂਕ ਨਾਗਰਿਕਾਂ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਭਾਜਪਾ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਅਤੇ ਇਸ ਤੋਂ ਕਈ ਦਿਨ ਪਹਿਲਾਂ, ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿਚ, ਪਟਾਕਿਆਂ ਨੂੰ ਚਲਾਉਣ ਲਈ ਨਾ ਤਾਂ ਸਮਾਂ ਅਤੇ ਨਾ ਹੀ ਸੀਮਾ ਦਾ ਪਾਲਣ ਕੀਤਾ ਜਾਂਦਾ ਹੈ। ਭਾਵੇ ਕਿ ਪ੍ਰਸਾਸ਼ਨ ਵਲੋਂ ਪਟਾਕੇ ਚਲਾਉਣ ਦਾ ਸਮਾਂ ਹੱਦ ਬੰਨੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਸ਼ਹਿਰ ਵਿਚ ਅੱਧੀ ਰਾਤ ਤੱਕ ਪਟਾਕੇ ਚਲਾਏ ਜਾਂਦੇ ਹਨ।
ਪਿਛਲੀ ਖ਼ਬਰ ਖ਼ਾਲਸਾ ਦਲ 96 ਕਰੋੜੀ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹੱਲਾ ਸਜਾਇਆ ਅਗਲੀ ਖ਼ਬਰ ਸੀਨੀਅਰ ਮਹਿਲਾ ਅਕਾਲੀ ਆਗੂ ਡਾ . ਜਸਵਿੰਦਰ ਕੌਰ ਸੋਹਲ ਨੂੰ ਸਦਮਾ - ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।