11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)-ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ਨਾਲ ਬ੍ਰਹਮਪੁਰਾ ਪਰਿਵਾਰ ਨੂੰ ਪਏ ਗਹਿਰੇ ਘਾਟੇ ’ਤੇ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਕਈ ਪਤਵੰਤੇ ਸੱਜਣ ਪਿੰਡ ਗੋਹਲਵੜ ਵਿਖੇ ਪਹੁੰਚੇ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖ ਦੀ ਘੜੀ ਵਿਚ ਆਪਣੀ ਹਾਜ਼ਰੀ ਲਗਵਾਈ।

ਅਜੀਤ ਡੈਸਕ 12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)-ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ਨਾਲ ਬ੍ਰਹਮਪੁਰਾ ਪਰਿਵਾਰ ਨੂੰ ਪਏ ਗਹਿਰੇ ਘਾਟੇ ’ਤੇ ਇਲਾਕੇ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਉਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਕਈ ਪਤਵੰਤੇ ਸੱਜਣ ਪਿੰਡ ਗੋਹਲਵੜ ਵਿਖੇ ਪਹੁੰਚੇ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖ ਦੀ ਘੜੀ ਵਿਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਅੰਗਦ ਸਿੰਘ ਸੋਹਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ, ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ, ਗੁਰਦਿਆਲ ਸਿੰਘ ਸਰਪੰਚ ਮਰਹਾਣਾ, ਚੇਅ. ਕੁਲਵੰਤ ਸਿੰਘ ਚੋਹਲਾ ਸਾਹਿਬ, ਗੁਰਿੰਦਰ ਸਿੰਘ ਟੋਨੀ ਡੇਹਰਾ ਸਾਹਿਬ, ਗਿਆਨ ਸਿੰਘ ਸ਼ਾਹਬਾਜਪੁਰ, ਸਰਪੰਚ ਰਣਜੀਤ ਸਿੰਘ ਰਾਣਾ ਮੰਮਣਕੇ, ਸਰਪੰਚ ਸੁਖਵਿੰਦਰ ਸਿੰਘ ਗੁਲਾਲੀਪੁਰ ਅਤੇ ਨਿਸ਼ਾਨ ਸਿੰਘ ਸੋਨੀ ਕਮਾਲਪੁਰ ਨੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਦੁੱਖ ਦੀ ਘੜੀ ਵਿਚ ਮਿਲਿਆ ਸਨੇਹ ਅਤੇ ਸਾਥ ਪਰਿਵਾਰ ਲਈ ਅਹਿਮ ਇਸ ਤੋਂ ਇਲਾਵਾ ਸਰਪੰਚ ਜਸਪਾਲ ਸਿੰਘ ਲਾਲਪੁਰਾ, ਸਰਪੰਚ ਹਰਜਿੰਦਰ ਸਿੰਘ ਸ਼ੇਖਚੱਕ, ਰਣਜੋਧ ਸਿੰਘ ਜੋਧਾ ਖਾਨ ਅਤੇ ਅਜੀਤਪਾਲ ਸਿੰਘ ਬਿੱਟੂ ਸਰਪੰਚ ਚੰਬਾ ਕਲਾਂ ਆਦਿ ਨੇ ਪਰਿਵਾਰ ਨਾਲ ਮਿਲ ਕੇ ਦੁੱਖ ਪ੍ਰਗਟਾਇਆ। ਇਸ ਮੌਕੇ ਬਲਜਿੰਦਰ ਸਿੰਘ ਗੋਹਲਵੜ, ਸ਼ੁਭ ਕਰਮਨਦੀਪ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਾ ਕਰਨ ਤੋਂ ਰੋਕਣ ’ਤੇ ਵਿਅਕਤੀ ਦੇ ਮਾਰੀਆਂ ਸੱਟਾਂ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕਰਕੇ ਪ੍ਰਗਟਾਇਆ ਦੁੱਖ ਹਰਜਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।