19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਲਖਪਾਲ ਸਿੰਘ ਲਾਲੀ ਕਸੇਲ ਨੂੰ ਸਦਮਾ - ਮਾਤਾ ਦਾ ਦਿਹਾਂਤ

ਝਬਾਲ, 18 ਨਵੰਬਰ (ਸੁਖਦੇਵ ਸਿੰਘ)-ਪੀ. ਐਸ.

ਮਾਤਾ ਹਰਜੀਤ ਕੌਰ ਦੀ ਫਾਈਲ ਫੋਟੋ। 19-11-2026
ਝਬਾਲ, 18 ਨਵੰਬਰ (ਸੁਖਦੇਵ ਸਿੰਘ)-ਪੀ.ਐਸ.ਪੀ.ਸੀ.ਐਲ. ਵਿਚੋਂ ਬਤੌਰ ਮੀਟਰ ਇੰਸਪੈਕਟਰ ਸੇਵਾ ਮੁਕਤ ਹੋਏ ਲਖਪਾਲ ਸਿੰਘ ਲਾਲੀ ਕਸੇਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਹਰਜੀਤ ਕੌਰ ਪਤਨੀ ਸਵ. ਹਰਪਾਲ ਸਿੰਘ ਕਸੇਲ ਦਾ ਅਚਨਚੇਤ ਦਿਹਾਂਤ ਹੋ ਗਿਆ। ਮਾਤਾ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਸੇਲ ਵਿਖੇ ਕਰ ਦਿੱਤਾ ਗਿਆ। ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਵਿਧਾਇਕ ਹਰਮੀਤ ਸਿੰਘ, ਕਾਂਗਰਸ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ , ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਸੀਨੀਅਰ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ, ਕਾਂਗਰਸ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਲਾਲੀ, ਐਕਸੀਅਨ ਤਰਸੇਮ ਕੁਮਾਰ, ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਸਿੰਘ ਐਮਾ, ਗੁਰਪ੍ਰੀਤ ਸਿੰਘ ਮੰਨਣ, ਮਨਜਿੰਦਰ ਸਿੰਘ ਐਮਾ, ਜੇ.ਈ. ਦਿਲਬਾਗ ਸਿੰਘ ਸੁਲਤਾਨਵਿੰਡ, ਮੈਨੇਜ਼ਰ ਨਵਤੇਜ ਸਿੰਘ ਠੱਟਾ, ਸੁਖਜਿੰਦਰ ਸਿੰਘ ਕਸੇਲ, ਖਾਲੜਾ ਕਮੇਟੀ ਦੇ ਚੇਅ. ਬਲਵਿੰਦਰ ਸਿੰਘ ਝਬਾਲ, ਕੇ.ਬੀ. ਸੈਂਟਰ ਦੇ ਡੀ.ਐਮ. ਕੰਵਰ ਵਿਕਰਮ ਝਬਾਲ, ਹਰਦਿਆਲ ਸਿੰਘ ਝਬਾਲ, ਚੇਅ. ਹਰਵੰਤ ਸਿੰਘ ਝਬਾਲ, ਨਵਿੰਦਰ ਸਿੰਘ, ਪ੍ਰਵੇਸ਼ ਕੁਮਾਰ, ਕਾ. ਦਵਿੰਦਰ ਸੋਹਲ, ਬਿਕਰਮਜੀਤ ਸਿੰਘ ਢੰਡ, ਮਾ. ਜਸਪਾਲ ਝਬਾਲ, ਲੈਕਚਰਾਰ ਪ੍ਰਿਤਪਾਲ ਸਿੰਘ, ਕਾ. ਅਸ਼ੋਕ ਸੋਹਲ, ਲੱਕੀ ਕਸੇਲ, ਸਰਪੰਚ ਸਾਬਕਾ ਗੁਰਬਚਨ ਸਿੰਘ ਕਸੇਲ, ਸਾਬਕਾ ਸਰਪੰਚ ਨਰਿੰਦਰ ਪੱਪਾ, ਪੂਰਨ ਸਿੰਘ ਝਬਾਲ, ਬਲਾਕ ਪ੍ਰਧਾਨ ਨੌਨਿਹਾਲ ਸਿੰਘ ਕਸੇਲ, ਚਰਨਜੀਤ ਸਿੰਘ ਛਾਪਾ, ਕਿਸਾਨ ਆਗੂ ਬਾਬਾ ਬਲਜਿੰਦਰ ਸਿੰਘ ਕਾਲਾ, ਹਰਭਿੰਦਰ ਸਿੰਘ ਝਬਾਲ, ਗੁਰਪਿੰਦਰ ਸਿੰਘ ਰਿੰਕੂ ਝਬਾਲ, ਬਿਕਰਮਜੀਤ ਸਿੰਘ, ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਬਿਕਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਪਿਛਲੀ ਖ਼ਬਰ 12 ਵਾਂ ਵਿਸ਼ਾਲ ਸਾਈਂ ਸੰਧਿਆ ਸਮਾਗਮ 21 ਨੂੰ ਅਗਲੀ ਖ਼ਬਰ ਪ੍ਰੈੱਸ ਸਕੱਤਰ ਮੇਘ ਸਿੰਘ ਵਲੋਂ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।