22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬੱਚਿਆਂ ’ਚ ਭੁੱਖ ਘੱਟ ਲੱਗਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ - ਡਾ. ਸੁਪਿ੍ਯਾ

ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)— ਬੱਚਿਆਂ ਵਿਚ ਭੁੱਖ ਘੱਟ ਲੱਗਣਾ ਚਿੰਤਾ ਦਾ ਵਿਸ਼ਾ ਹੈ, ਇਸਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਬੱਚੇ ਦੇ ਸਰੀਰ ਵਿਚ ਆਈਰਨ ਦੀ ਕਮੀ ਹੋਣਾ, ਕਬਜ ਰਹਿਣਾ, ਜਿਆਦਾ ਫਾਸਟ ਫੂਡ ਦਾ ਸੇਵਨ ਕਰਨਾ, ਜਿਆਦਾ ਮਿੱਠਾ ਖਾਣਾ, ਪੇਟ ਵਿਚ ਕੀੜੇ ਹੋਣਾ, ਪੇਟ ਦੀ ਇਨਫੈਕਸ਼ਨ, ਬੱਚੇ ਨੂੰ ਪਾਸੰਦ ਦਾ ਖਾਣਾ ਨਾ ਮਿਲਣਾ, ਲੀਵਰ ਦੀ ਇਨਫੈਕਸ਼ਨ ਹੋਣਾ ਆਦਿ। ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾ.

ਡਾਕਟਰ ਸੁਪਿ੍ਯਾ ਰੰਧਾਵਾ 22-11-2026
ਤਰਨ ਤਾਰਨ, 21 ਨਵੰਬਰ (ਪਰਮਜੀਤ ਜੋਸ਼ੀ)— ਬੱਚਿਆਂ ਵਿਚ ਭੁੱਖ ਘੱਟ ਲੱਗਣਾ ਚਿੰਤਾ ਦਾ ਵਿਸ਼ਾ ਹੈ, ਇਸਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਬੱਚੇ ਦੇ ਸਰੀਰ ਵਿਚ ਆਈਰਨ ਦੀ ਕਮੀ ਹੋਣਾ, ਕਬਜ ਰਹਿਣਾ, ਜਿਆਦਾ ਫਾਸਟ ਫੂਡ ਦਾ ਸੇਵਨ ਕਰਨਾ, ਜਿਆਦਾ ਮਿੱਠਾ ਖਾਣਾ, ਪੇਟ ਵਿਚ ਕੀੜੇ ਹੋਣਾ, ਪੇਟ ਦੀ ਇਨਫੈਕਸ਼ਨ, ਬੱਚੇ ਨੂੰ ਪਾਸੰਦ ਦਾ ਖਾਣਾ ਨਾ ਮਿਲਣਾ, ਲੀਵਰ ਦੀ ਇਨਫੈਕਸ਼ਨ ਹੋਣਾ ਆਦਿ। ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾ. ਸੁਪਿ੍ਰਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਖਾਣਾ ਘੱਟ ਖਾਣ ਨਾਲ ਬੱਚੇ ਦੇ ਸਰੀਰ ਵਿਚ ਪੌਸ਼ਟਿਕ ਤੱਤਾਂ ਦੀ ਕਮੀ ਹੋ ਜਾਂਦੀ ਹੈ, ਜਿਸ ਨਾਲ ਬੱਚਾ ਕਈ ਬੀਮਾਰੀਆਂ ਦੀ ਲਪੇਟ ਵਿਚ ਆ ਜਾਂਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚੇ ਨੂੰ ਭੁੱਖ ਘੱਟ ਲੱਗ ਰਹੀ ਹੈ ਤਾਂ ਉਸ ਨੂੰ ਗੰਭੀਰਤਾਂ ਨਾਲ ਲਵੋ।
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਲਗਾਈ ਸਾਇੰਸ ਪ੍ਰਦਰਸ਼ਨੀ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ 6ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਗੁਰਸੇਵਕ ਸਿੰਘ ਸ਼ੇਖ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।