ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਾਲਾਨਾ ਖੂਨਦਾਨ ਕੈਂਪ 29 ਨੂੰ
ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)– ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਤਰਨ ਤਾਰਨ ਵਲੋਂ ਸਲਾਨਾ ਖੂਨਦਾਨ ਕੈਂਪ 29 ਨਵੰਬਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਤਰਨ ਤਾਰਨ ਦੇ ਨਿਰੰਕਾਰੀ ਸ਼ਰਧਾਲੂਆਂ, ਸੰਗਤਾਂ ਅਤੇ ਸਰਕਾਰੀ ਕਰਮਚਾਰੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਤ ਨਿਕਾਰੀ ਬ੍ਰਾਂਚ ਤਰਨ ਤਾਰਨ ਦੇ ਮੁਖੀ ਪ੍ਰੇਮ ਕੁਮਾਰ ਅਤੇ ਸਮਾਜ ਸੇਵੀ ਐਡਵੋਕੇਟ ਐੱਸ.
ਅਜੀਤ ਡੈਸਕ
24-11-2026