25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੱਠਜੋੜ ਹੋਣ ਨਾਲ ਵਿਰੋਧੀ ਪਾਰਟੀਆਂ ਦੇ ਚਿਹਰੇ ਮੁਰਝਾਏ - ਬੱਬੂ ਮਾੜੀ ਮੇਘਾ

ਖਾਲੜਾ, 25 ਨਵੰਬਰ (ਜੱਜਪਾਲ ਸਿੰਘ ਜੱਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਹੋਏ ਗਠਜੋੜ ਨੂੰ ਲੈ ਕੇ ਪ੍ਰਤੀਕਰਮ ਪ੍ਰਗਟਾਉਂਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਪਹਿਲਵਾਨ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ ਨੇ ਕਿਹਾ ਕਿ ਸਮੇਂ ਦੀ ਲੋੜ ਸੀ ਕਿ ਦੋਹਾਂ ਪਾਰਟੀਆਂ ਵਿਚ ਗਠਜੋੜ ਹੋਵੇ, ਕਿਉਂਕਿ ਮਗਰਲੀਆਂ ਸਰਕਾਰਾਂ ਨੇ ਪੰਜਾਬ ਨੂੰ ਸਿਰਫ ਨਸ਼ੇ ਵਿਚ ਧੱਕਿਆ ਹੈ ਅਤੇ ਵਿਕਾਸ ਪੱਖੋਂ ਪੰਜਾਬ ਲੀਹੋਂ ਲੱਥ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ ਅਤੇ ਭਾਜਪਾ ਦੇ ਗਠਜੋੜ ਨੂੰ ਉਡੀਕ ਰਹੀ ਸੀ ਅਤੇ ਇਸ ਗੱਠਜੋੜ ਦੇ ਹੋ ਜਾਣ ਨਾਲ ਦੋਵਾਂ ਪਾਰਟੀਆਂ ਨੂੰ ਬਹੁਤ ਵੱਡਾ ਹੁਲਾਰਾ ਮਿਲੇਗਾ ।

ਅਜੀਤ ਡੈਸਕ 26-11-2026

ਪਿਛਲੀ ਖ਼ਬਰ ਅਕਾਲੀ ਦਲ (ਬ) ਅਤੇ ਭਾਜਪਾ ਗੱਠਜੋੜ ਨਾਲ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਆਵੇਗਾ - ਰੁਪਿੰਦਰ ਕੌਰ ਬ੍ਰਹਮਪੁਰਾ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।