28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਖਬੀਰ ਸਿੰਘ ਬਾਦਲ ਨਾਲ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਵਤਾਰ ਸਿੰਘ ਬਿੱਲਾ ਸੇਰੋ ਨੇ ਦੱਸਿਆ ਕਿ ਇਸ ਦੌਰਾਨ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਚੱਲ ਰਹੀਆਂ ਸਰਗਰਮੀਆਂ ਅਤੇ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ।

ਇਨਾਇਤ ਸੰਧੂ ਪਿਤਾ: ਮਨਿੰਦਰਜੀਤ ਸਿੰਘ ਮਾਤਾ: ਸੰਦੀਪ ਕੌਰ ਪੱਟੀ 28-11-2026
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅਵਤਾਰ ਸਿੰਘ ਬਿੱਲਾ ਸੇਰੋ ਨੇ ਦੱਸਿਆ ਕਿ ਇਸ ਦੌਰਾਨ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਚੱਲ ਰਹੀਆਂ ਸਰਗਰਮੀਆਂ ਅਤੇ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਇਹ ਮੁਲਾਕਾਤ ਬਹੁਤ ਵਧੀਆ ਮਾਹੌਲ ਵਿਚ ਹੋਈ ਅਤੇ ਇਸ ਦੌਰਾਨ ਹਲਕੇ ਤੇ ਪਾਰਟੀ ਨਾਲ ਸਬੰਧਤ ਕਈ ਹੋਰ ਅਹਿਮ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਹੋਈਆਂ ਹੋਰ ਵਿਚਾਰਾਂ ਅਤੇ ਭਵਿੱਖੀ ਯਤਨਾਂ ਸਬੰਧੀ ਜਾਣਕਾਰੀ ਆਉਣ ਵਾਲੇ ਦਿਨਾਂ ਵਿਚ ਸਾਂਝੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ ਅਗਲੀ ਖ਼ਬਰ ਫਤਿਆਬਾਦ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।