06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

'ਆਪ' ਦੇ ਯੂਥ ਵਿੰਗ ਦਾ ਬਲਾਕ ਪ੍ਰਧਾਨ ਲਗਾਉਣ 'ਤੇ ਕਾਕਾ ਮੁੰਡੀਆਂ ਵਲੋਂ ਧੰਨਵਾਦ

ਅਜੀਤ ਡੈਸਕ 01-01-2026
ਭਾਮੀਆਂ ਕਲਾਂ/ਲੁਧਿਆਣਾ, 31 ਦਸੰਬਰ (ਜਤਿੰਦਰ ਭੰਬੀ)-'ਆਪ' ਦੇ ਯੂਥ ਵਿੰਗ ਦਾ ਬਲਾਕ ਪ੍ਰਧਾਨ ਲਗਾਉਣ 'ਤੇ ਕਾਕਾ ਮੁੰਡੀਆਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਤੋਂ ਇਲਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਯੂਥ ਪ੍ਰਧਾਨ ਹਲਕਾ ਸਾਹਨੇਵਾਲ ਰਜਿੰਦਰ ਸਿੰਘ ਹੁੰਦਲ ਅਤੇ ਸਰਪੰਚ ਮੂੰਡੀਆਂ ਟਿੱਬਾ, ਜਤਿੰਦਰ ਸਿੰਘ ਕਿੰਦਰੀ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਮੇਰੇ ਵਲੋਂ ਪਾਰਟੀ ਪ੍ਰਤੀ ਕੀਤੀਆਂ ਗਈਆਂ ਸਵਾਵਾਂ ਨੂੰ ਦੇਖਦੇ ਹੋਏ, ਮੈਨੂੰ ਬਲਾਕ ਪ੍ਰਧਾਨ ਬਣਾਉਣ ਵਿਚ ਅਹਿਮ ਰੋਲ ਅਦਾ ਕੀਤਾ |

ਪਿਛਲੀ ਖ਼ਬਰ ਡਾਕਟਰ ਵਲੋਂ ਟੀਕਾ ਲਗਾਏ ਜਾਣ ਨਾਲ ਬੱਚੇ ਦੀ ਮÏਤ, ਪਰਿਵਾਰ ਵਲੋਂ ਭਾਰੀ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਧਦੀ ਠੰਢ ਦੇ ਮੱਦੇਨਜ਼ਰ ਸਾਵਧਾਨੀਆਂ ਅਪਣਾਈਆਂ ਜਾਣ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।