06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡਾਕਟਰ ਵਲੋਂ ਟੀਕਾ ਲਗਾਏ ਜਾਣ ਨਾਲ ਬੱਚੇ ਦੀ ਮÏਤ, ਪਰਿਵਾਰ ਵਲੋਂ ਭਾਰੀ ਰੋਸ ਪ੍ਰਦਰਸ਼ਨ

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਡਾ. ਤਰਲੋਚਨ ਸਿੰਘ)-ਸਥਾਨਕ ਫੀਲਡ ਗੰਜ ਸਥਿਤ ਕੂਚਾ ਨੰਬਰ 16 ਵਿਖੇ ਇਕ ਡਾਕਟਰ ਵਲੋਂ ਲਗਾਏ ਗਏ ਟੀਕੇ ਨਾਲ ਬੱਚੇ ਦੀ ਮÏਤ ਹੋਣ ਦਾ ਸਮਾਚਾਰ ਮਿਲਿਆ ਹੈ¢ ਇਸ ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਕਲੀਨਿਕ ਦੇ ਬਾਹਰ ਖਬਰ ਲਿਖੇ ਜਾਣ ਤੱਕ ਭਾਰੀ ਰੋਸ ਪ੍ਰਦਰਸ਼ਨ ਜਾਰੀ ਸੀ¢ ਪ੍ਰਦਰਸ਼ਨਕਾਰੀ ਡਾਕਟਰ ਦੇ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਸਨ¢

ਪਿਛਲੀ ਖ਼ਬਰ ਡਾ. ਚੀਮਾ ਨੇ ਪਾਇਲ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ-ਵਟਾਂਦਰਾ <br/> ਅਗਲੀ ਖ਼ਬਰ 'ਆਪ' ਦੇ ਯੂਥ ਵਿੰਗ ਦਾ ਬਲਾਕ ਪ੍ਰਧਾਨ ਲਗਾਉਣ 'ਤੇ ਕਾਕਾ ਮੁੰਡੀਆਂ ਵਲੋਂ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।