07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਐਚਵੀਐਮ ਗਲੋਬਲ ਸਕੂਲ ਵਲੋਂ ਨਵੇਂ ਸਾਲ ਨੰੂ ਲੈ ਕੇ ਅਧਿਆਪਕਾਂ ਲਈ ਪੋ੍ਰਗਰਾਮ ਕਰਵਾਇਆ <br/>

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਭੁਪਿੰਦਰ ਸਿੰਘ ਬੈਂਸ)-ਐੱਚਵੀਐਮ ਗਲੋਬਲ ਸਕੂਲ ਵਲੋਂ ਨਵੇਂ ਸਾਲ ਨੰੂ ਲੈਕੇ ਸਾਊਥ ਸਿਟੀ ਵਿਖੇ ਅਧਿਆਪਕਾਂ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਅਧਿਆਪਕਾਂ ਨੇ ਤੰਬੋਲਾ ਅਤੇ ਇਕ-ਮਿੰਟ ਦੀਆਂ ਖੇਡਾਂ ਵਰਗੀਆਂ ਦਿਲਚਸਪ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਅਧਿਆਪਕਾਂ ਵਲੋਂ ਕੇਕ ਵੀ ਕੱਟਿਆ ਗਿਆ | ਇਸ ਮੌਕੇ ਐਚਵੀਐਮ ਸਕੂਲਜ਼ ਦੇ ਪ੍ਰਧਾਨ ਡੀ.ਪੀ. ਸ਼ਰਮਾ, ਚੇਅਰਪਰਸਨ ਮੀਨਾ ਸ਼ਰਮਾ ਅਤੇ ਪਿ੍ੰਸੀਪਲ ਪ੍ਰਗਤੀ ਕਪੂਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਚੇਅਰਮੈਨ ਡੀ.ਪੀ. ਸ਼ਰਮਾ ਅਤੇ ਚੇਅਰਪਰਸਨ ਮੀਨਾ ਸ਼ਰਮਾ ਨੇ ਕਿਹਾ ਕਿ ਅਜਿਹੇ ਸਮਾਗਮ ਸਕੂਲ ਦੇ ਸੱਭਿਆਚਾਰ ਦਾ ਇਕ ਮਹੱਤਵਪੂਰਨ ਹਿੱਸਾ ਹਨ |

ਪਿਛਲੀ ਖ਼ਬਰ ਅੱਖਾਂ ਦਾ ਫ੍ਰੀ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 4 ਨੂੰ -ਮਲਹੋਤਰਾ ਅਗਲੀ ਖ਼ਬਰ ਟਿੱਕਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੰੂ ਰਾਸ਼ਟਰ ਪੱਧਰ 'ਤੇ ਮਾਣ ਦੇਣ 'ਤੇ ਮੋਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।