07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕÏਰ ਜੀ ਦੀ ਯਾਦ 'ਚ ਖ਼ੂਨਦਾਨ ਕੈਂਪ <br/>

ਅਜੀਤ ਡੈਸਕ 01-01-2026
ਆਲਮਗੀਰ, 31 ਦਸੰਬਰ (ਜਰਨੈਲ ਸਿੰਘ ਪੱਟੀ)-ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕÏਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਰ ਸਾਹਿਬਜ਼ਾਦੇ ਸੇਵਾ ਸੁਸਾਇਟੀ ਅਤੇ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 857ਵਾਂ ਮਹਾਨ ਖ਼ੂਨਦਾਨ ਕੈਂਪ ਗੋਲਡ ਡਸਟ ਮਾਰਕੀਟ ਦੇ ਸਾਹਮਣੇ ਆਲਮਗੀਰ ਵਿਖੇ ਲਗਾਇਆ ਗਿਆ¢ ਇਸ ਮÏਕੇ ਜਥੇਦਾਰ ਨਿਮਾਣਾ ਨੇ ਚਾਰ ਸਾਹਿਬਜ਼ਾਦੇ ਸੇਵਾ ਸੁਸਾਇਟੀ ਦੇ ਪ੍ਰਮੁੱਖ ਜਗਦੀਪ ਸਿੰਘ ਹੰੂਝਣ, ਸੁਖਵੀਰ ਸਿੰਘ ਮਠਾੜੂ ਅਤੇ ਸਾਥੀਆਂ ਵਲੋਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕÏਰ ਜੀ ਦੀ ਯਾਦ 'ਚ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਦੀ ਸ਼ਲਾਘਾ ਕੀਤੀ ¢ ਇਸ ਮੌਕੇ ਜਗਦੀਪ ਸਿੰਘ ਹੰੂਝਣ, ਸੁਖਵੀਰ ਸਿੰਘ ਮਠਾੜੂ ਨੇ ਦੱਸਿਆ ਕਿ ਕੈਂਪ ਦÏਰਾਨ 51 ਬਲੱਡ ਯੂਨਿਟ ਗੁਰੂ ਨਾਨਕ ਹਸਪਤਾਲ਼ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ¢ ਇਸ ਮÏਕੇ ਬਲਦੇਵ ਸਿੰਘ ਸੰਧੂ, ਹਰਜਿੰਦਰ ਸਿੰਘ ਪਮਾਲ, ਅਤਿੰਦਰ ਸਿੰਘ ਕੈਪਟਨ, ਜਗਵੀਰ ਸਿੰਘ ਜੱਗੀ, ਐਡਵੋਕੇਟ ਹਰਪਿੰਦਰ ਸਿੰਘ, ਜਸਬੀਰ ਸਿੰਘ ਹੂੰਝਣ, ਮਨਮੀਤ ਸਿੰਘ, ਸਤਵਿੰਦਰ ਸਿੰਘ, ਹਰਜੋਤ ਸਿੰਘ ਜਗਦਿਓ, ਸਾਹਿਬ ਜਗਦਿਓ, ਮਨਪ੍ਰੀਤ ਸਿੰਘ, ਇੰਦਰਪਾਲ ਸਿੰਘ ਖੁੱਲਰ ਐਨ.ਆਰ.ਆਈ., ਸਰਬਜੀਤ ਸਿੰਘ ਐਨ.ਆਰ.ਆਈ., ਮਿੰਟੂ ਕੈਨੇਡਾ, ਜਸਕਰਨ ਸਿੰਘ ਐਨ.ਆਰ.ਆਈ., ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਦਹੇਲਾ, ਅੰਮਿ੍ਤਪਾਲ ਸਿੰਘ, ਸਰਬਜੀਤ ਸਿੰਘ ਸੋਹਲ ਹਾਜ਼ਰ ਸਨ¢

ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਸ਼ਮਸ਼ਾਨਘਾਟ ਨੂੰ ਨਵੀਂ ਮੌਰਚਰੀ ਵੈਨ ਦੀਆਂ ਚਾਬੀਆਂ ਸੌਂਪੀਆਂ <br/> ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਤੇ ਵਿਧਾਇਕ ਭੋਲਾ ਗਰੇਵਾਲ ਵਲੋਂ ਹੀਰਾ ਵਿਹਾਰ 'ਚ ਨਵੀਂ ਪਾਣੀ ਸਪਲਾਈ ਲਾਈਨਾਂ ਦੇ ਪ੍ਰੋਜੈਕਟ ਦਾ ਉਦਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।