07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੀ.ਏ.ਯੂ. ਦੇ ਫ਼ਸਲ ਵਿਗਿਆਨੀ ਨੂੰ ਨਦੀਨ ਵਿਗਿਆਨ ਲਈ ਵਿਸ਼ੇਸ਼ਤਾ ਐਵਾਰਡ ਹਾਸਿਲ

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਫ਼ਸਲ ਵਿਗਿਆਨ ਵਿਭਾਗ ਦੇ ਪ੍ਰਮੁੱਖ ਵਿਗਿਆਨੀ ਡਾ. ਸਿਮਰਜੀਤ ਕÏਰ ਨੂੰ ਬੀਤੇ ਦਿਨੀਂ ਯੂਨੀਵਰਸਿਟੀ ਵਲੋਂ ਡਾ. ਹਰਦਿਆਲ ਸਿੰਘ ਗਿੱਲ ਵਿਸ਼ੇਸ਼ਤਾ ਪ੍ਰੋਫੈਸਰ ਚੇਅਰ ਪੁਰਸਕਾਰ ਨਾਲ ਨਿਵਾਜਿਆ ਗਿਆ¢ ਇਹ ਪੁਰਸਕਾਰ ਉਨ੍ਹਾਂ ਨੂੰ ਨਦੀਨ ਵਿਗਿਆਨ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ¢

ਪਿਛਲੀ ਖ਼ਬਰ ਪੀ.ਏ.ਯੂ. ਵਿਖੇ ਬਾਗਬਾਨੀ ਸੰਬੰਧੀ ਲੜੀ ਦੇ ਨਵੇਂ ਅੰਕ ਜਾਰੀ <br/> ਅਗਲੀ ਖ਼ਬਰ ਵਿਧਾਇਕ ਬੱਗਾ ਵਲੋਂ ਸ਼ਮਸ਼ਾਨਘਾਟ ਨੂੰ ਨਵੀਂ ਮੌਰਚਰੀ ਵੈਨ ਦੀਆਂ ਚਾਬੀਆਂ ਸੌਂਪੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।