19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮਾਤਾ ਮਹਿੰਦਰ ਕੌਰ ਨਮਿਤ ਅੰਤਿਮ ਅਰਦਾਸ ਅੱਜ <br/>

ਅਜੀਤ ਡੈਸਕ 25-01-2026
ਪੁਲਿਸ ਅਧਿਕਾਰੀ ਪੰਨੂ ਨਾਲ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਨੇ ਕੀਤਾ ਦੁੱਖ ਸਾਂਝਾ
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਧਿਕਾਰੀ ਪਰਮਜੀਤ ਸਿੰਘ ਪੰਨੂ ਪੀ. ਪੀ. ਐਸ., ਜਿਨ੍ਹਾਂ ਦੀ ਮਾਤਾ ਮਹਿੰਦਰ ਕੌਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਐਤਵਾਰ 1 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਸਟੇਟ, ਫੇਸ 1, ਦੁੱਗਰੀ ਵਿਖੇ ਹੋਵੇਗੀ | ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਪੁਲਿਸ ਅਧਿਕਾਰੀ ਪਰਮਜੀਤ ਸਿੰਘ ਪੰਨੂ ਨਾਲ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਅਮਰੀਕਾ ਦਾ ਟੈਰਿਫ਼ ਮਾਰ ਰਿਹਾ ਹੌਜ਼ਰੀ ਕਾਰੋਬਾਰ ਬੇਲੋੜਾ ਟੈਰਿਫ਼ ਕਰ ਰਿਹਾ ਕਾਰੋਬਾਰ ਨੂੰ ਪ੍ਰਭਾਵਿਤ-ਕਾਰੋਬਾਰੀ <br... ਅਗਲੀ ਖ਼ਬਰ ਆਨਲਾਈਨ ਪੈਸਟੀਸਾਈਡ ਦੀ ਅਣ-ਅਧਿਕਾਰਤ ਖ਼ਰੀਦ-ਵੇਚ ਵਾਲੇ ਡੀਲਰਾਂ ਵਿਰੁੱਧ ਕਾਰਵਾਈ ਦਾ ਆਦੇਸ਼- ਡਾ: ਬੈਨੀਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।