06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕਥਾ ਤੇ ਕੀਰਤਨ ਸਮਾਗਮ <br/>

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਬੀਬੀ ਸੁਖਦੀਪ ਕੌਰ ਕਰਨਾਲ ਵਾਲੀਆਂ ਦੇ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਡਾ. ਪ੍ਰੇਮ ਸਿੰਘ ਚਾਵਲਾ | ਤਸਵੀਰ-ਸੇਵਕ ਸਿੰਘ <br/> 31-01-2026
ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ | ਅੰਮਿ੍ਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ | ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲੇ ਅਤੇ ਬੀਬੀ ਖੁਸ਼ਦੀਪ ਕੌਰ ਕਰਨਾਲ ਵਾਲਿਆਂ ਨੇ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ | ਸੰਗਤਾਂ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਦਰਸਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ 'ਮਗਨਰੇਗਾ ਬਚਾਓ ਸੰਗ੍ਰਾਮ' ਰੈਲੀ 'ਚ ਉਮੜਿਆ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ <br... ਅਗਲੀ ਖ਼ਬਰ ਪਵਨ ਦੀਵਾਨ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਦਿੱਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।