28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਜੀ. ਟੀ. ਬੀ. ਐਚ. ਦੇ ਵਿਦਿਆਰਥੀਆਂ ਨੇ ਗੂੰਗੇ ਤੇ ਬੋਲੇ ਬੱਚਿਆਂ ਦੇ ਸਕੂਲ ਦਾ ਕੀਤਾ ਦੌਰਾ <br/>

ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਜੀ.ਟੀ.ਬੀ.ਐਚ. ਦੇ ਵਿਦਿਆਰਥੀ ਗੂੰਗੇ ਤੇ ਬਹਿਰੇ ਬੱਚਿਆਂ ਦੇ ਸਕੂਲ ਦਾ ਦੌਰਾ ਕਰਨ ਸਮੇਂ ਬੱਚਿਆਂ ਅਤੇ ਸਕੂਲ ਅਧਿਆਪਕਾਂ ਨਾਲ | ਅਜੀਤ ਤਸਵੀਰ <br/> 01-02-2026
ਲੁਧਿਆਣਾ, 31 ਜਨਵਰੀ (ਡਾ. ਤਰਲੋਚਨ ਸਿੰਘ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ (ਚੈ) ਹਸਪਤਾਲ ਦੇ ਬੀ.ਐਸ.ਸੀ. ਨਰਸਿੰਗ ਭਾਗ 8ਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਕਲਾਸ ਅਧਿਆਪਕਾ ਬਲਜੀਤ ਕੌਰ ਅਤੇ ਅਧਿਆਪਕ ਅਭਿਸ਼ੇਕ ਮਸੀਹ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ ਸਥਿਤ ਭਾਈ ਨਗਾਹੀਆ ਸਿੰਘ ਜੀ ਖ਼ਾਲਸਾ ਪਬਲਿਕ ਸਕੂਲ (ਗੂੰਗੇ ਤੇ ਬਹਿਰੇ) ਦਾ ਦੌਰਾ ਕਰਕੇ ਸਿੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਰਿੰਦਰ ਕੌਰ ਨੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਕਲਾਸ ਦੇ ਅਧਿਆਪਕਾਂ ਨੂੰ ਸਕੂਲ ਦੇ ਕਲਾਸ ਰੂਮਾਂ, ਸਾਈਨ ਭਾਸ਼ਾ ਰਾਹੀਂ ਦਿੱਤੀ ਜਾ ਰਹੀ ਸਿੱਖਿਆ ਅਤੇ ਬੱਚਿਆਂ ਦੀਆਂ ਗਤੀਵਿਧੀਆਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਹਲਵਾਰਾ ਏਅਰਪੋਰਟ ਨਾਲ ਲੁਧਿਆਣਾ ਨੰੂ ਮਿਲੀ ਉਦਯੋਗਿਕ ਤਰੱਕੀ ਦੀ ਨਵੀਂ ਦਿਸ਼ਾ-ਭਾਜਪਾ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।