29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਐਸ. ਡੀ. ਪੀ. ਕਾਲਜ ਫ਼ਾਰ ਵੁਮੈਨ ਵਲੋਂ ਪ੍ਰੇਰਨਾਦਾਇਕ ਭਾਸ਼ਨ ਪ੍ਰਤੀਯੋਗਤਾ ਕਰਵਾਈ <br/>

ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਕਾਰਜਕਾਰੀ ਪਿ੍ੰਸੀਪਲ ਡਾ. ਰੰਜਨਾ ਸੂਦ ਜੂਡੋ ਦੀ ਰਾਸ਼ਟਰੀ ਖਿਡਾਰੀ ਅਦਿੱਤੀ ਸ਼ਰਮਾ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਸਵਾਗਤ ਕਰਦੇ ਹੋਏ ਨਾਲ ਪ੍ਰਬੰਧਕ ਕਮੇਟੀ ਤੇ ਸਟਾਫ਼ | ਤਸਵੀਰ-ਸੇਵਕ ਸਿੰਘ <br/> 01-02-2026
ਲੁਧਿਆਣਾ, 31 ਜਨਵਰੀ (ਜਤਿੰਦਰ ਭੰਬੀ)-ਐਸ.ਡੀ.ਪੀ. ਸਭਾ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ ਅਤੇ ਕਾਲਜ ਪ੍ਰਬੰਧਕ ਕਮੇਟੀ ਦੀ ਦੂਰ-ਦਰਸ਼ੀ ਅਗਵਾਈ ਹੇਠ ਐਸ.ਡੀ.ਪੀ. ਕਾਲਜ ਫ਼ਾਰ ਵੁਮੈਨ ਦੇ ਸਰੀਰਕ ਸਿੱਖਿਆ ਵਿਭਾਗ ਦੁਆਰਾ ਸਵੈ-ਰੱਖਿਆ ਤਕਨੀਕਾਂ ਤੇ ਇਕ ਪ੍ਰੇਰਨਾਦਾਇਕ ਭਾਸ਼ਣ ਅਤੇ ਵਰਕਸ਼ਾਪ ਲਗਾਈ | ਉਨ੍ਹਾਂ ਨੇ ਸਿਡਨੀ 2019 ਅਤੇ ਦੁਬਈ 2024 ਵਿਚ ਆਯੋਜਿਤ ਪ੍ਰਮੁੱਖ ਅੰਤਰਰਾਸ਼ਟਰੀ ਜੂਡੋ ਚੈਂਪੀਅਨਸ਼ਿਪਾਂ ਵਿਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ | ਜੂਡੋ ਦੀ ਰਾਸ਼ਟਰੀ ਖਿਡਾਰੀ ਅਦਿੱਤੀ ਸ਼ਰਮਾ ਦਾ ਕਾਰਜਕਾਰੀ ਪਿ੍ੰਸੀਪਲ ਡਾ. ਰੰਜਨਾ ਸੂਦ ਦੁਆਰਾ ਨਿੱਘਾ ਸਵਾਗਤ ਕੀਤਾ ਗਿਆ | ਡਾ. ਰੰਜਨਾ ਸੂਦ, ਕਾਰਜਕਾਰੀ ਪਿ੍ੰਸੀਪਲ ਨੇ ਜੂਡੋ ਦੇ ਖੇਤਰ ਵਿਚ ਆਪਣੇ ਕੀਮਤੀ ਤਜਰਬੇ ਅਤੇ ਤਕਨੀਕੀ ਮੁਹਾਰਤ ਨੂੰ ਸਾਂਝਾ ਕਰਨ ਲਈ ਸਰੋਤ ਵਿਅਕਤੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਾਵਰਕਾਮ ਦੇ ਐਡੀਸ਼ਨਲ ਐਸ. ਈ. ਦਲਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਡਾ. ਤੇਜਿੰਦਰ ਸਿੰਘ ਰਿਆੜ ਦੇ ਪੀ. ਏ. ਯੂ. ਵਿਖੇ ਅਪਰ ਨਿਰਦੇਸ਼ਕ ਸੰਚਾਰ ਵਜੋਂ ਕਾਰਜਕਾਲ 'ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।