15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮਾਘ ਮਹੀਨੇ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸੰਗਤ ਹੋਈ ਨਤਮਸਤਕ <br/>

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮਾਘ ਮਹੀਨੇ ਦੀ ਪੂਰਨਮਾਸ਼ੀ ਮੌਕੇ ਸੰਗਤ ਨਾਲ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਸੁਆਮੀ ਰਾਮਪਾਲ ਸਿੰਘ ਝਾਂਡੇ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 03-02-2026
ਇਆਲੀ/ਥਰੀਕੇ, 2 ਫਰਵਰੀ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਝਾਂਡੇ ਦੇ ਗੁਰੂ ਨਾਨਕ ਦਰਬਾਰ ਵਿਖੇ ਅੱਜ ਮਾਘ ਮਹੀਨੇ ਦੀ ਪੂਰਨਮਾਸ਼ੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬਹੁਤ ਹੀ ਸ਼ਰਧਾ ਸਹਿਤ ਮਨਾਈ ਗਈ | ਇਸ ਦੌਰਾਨ ਵੱਡੀ ਗਿਣਤੀ ਵਿਚ ਸਵੇਰ ਤੋਂ ਹੀ ਸੰਗਤਾਂ ਨੇ ਨਤਮਸਤਕ ਹੁੰਦਿਆਂ ਦਰਬਾਰ ਵਿਖੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸੁਆਮੀ ਰਾਮਪਾਲ ਸਿੰਘ ਝਾਂਡੇ ਨੇ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਜਿੱਥੇ ਭਗਤ ਰਵੀਦਾਸ ਜੀ ਦੇ 649ਵੇਂ ਆਗਮਨ ਪੁਰਬ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਣੀ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿੰਮੂ ਸਿੰਘ, ਸੁਖਜਿੰਦਰ ਸਿੰਘ ਦਾਖਾ, ਧਰਮਵੀਰ ਸਿੰਘ, ਦਰਸ਼ਨ ਸਿੰਘ ਭਨੋਹੜ ਸੈਕਟਰੀ, ਜੇ.ਈ. ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੂਖਸ਼ਮ, ਗੁਰਦਿੱਤ ਸਿੰਘ, ਚੰਨਪ੍ਰੀਤ ਸਿੰਘ ਚੰਨੀ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਤੇਜਿੰਦਰ ਸਿੰਘ, ਗੁਰਸੇਵਕ ਸਿੰਘ ਮੁੰਡੀਆਂ, ਮਾਸਟਰ ਕਰਮਜੀਤ ਬਹਾਦਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਅਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾ. ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ ਨੇ ਵੀ ਸੰਗਤੀ ਰੂਪ ਵਿਚ ਆਪਣੀ ਹਾਜ਼ਰੀ ਲਗਵਾਈ |

ਪਿਛਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।