15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ, ਰਵਨੀਤ ਸਿੰਘ ਬਿੱਟੂ, ਮੁਰਲੀ ਧਰ ਮੋਹਨ ਦਾ ਕੈਂਥ ਵਲੋਂ ਸਨਮਾਨ <br/>

ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੌਜੂਦ ਭਾਜਪਾ ਲੁਧਿਆਣਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ, ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ | ਤਸਵੀਰ-ਸੇਵਕ ਸਿੰਘ <br/> 03-02-2026
ਲੁਧਿਆਣਾ, 2 ਫਰਵਰੀ (ਭੁਪਿੰਦਰ ਸਿੰਘ ਬੈਂਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਲਵਾਰਾ ਹਵਾਈ ਅੱਡੇ ਦੇ ਵਰਚੂਅਲ ਉਦਘਾਟਨ ਮੌਕੇ ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਵਲੋਂ ਕੇਂਦਰੀ ਮੰਤਰੀਆਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ | ਇਸ ਦੌਰਾਨ ਕੇਂਦਰੀ ਹਵਾਈ ਮੰਤਰੀ ਰਾਮ ਮੋਹਨ ਨਾਇਡੂ, ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕੇਂਦਰੀ ਰਾਜ ਮੰਤਰੀ ਮੁਰਲੀ ਧਰ ਮੋਹਨ ਮੌਜੂਦ ਰਹੇ | ਇਸ ਮੌਕੇ ਸਨੀ ਕੈਂਥ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਨਾਲ ਲੁਧਿਆਣਾ ਦਾ ਵੱਡੇ ਸ਼ਹਿਰਾਂ ਨਾਲ ਸਿੱਧਾ ਹਵਾਈ ਸੰਪਰਕ ਹੋਵੇਗਾ |

ਪਿਛਲੀ ਖ਼ਬਰ ਅੰਤਰ ਕਾਲਜ ਸਾਫਟਬਾਲ ਮੁਕਾਬਲਿਆਂ ਵਿਚ ਗੁਰੂ ਨਾਨਕ ਗਰਲਜ਼ ਕਾਲਜ ਬਣਿਆ ਚੈਂਪੀਅਨ <br/> ਅਗਲੀ ਖ਼ਬਰ ਸ. ਆਤਮਾ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।