14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਹਵਾਲਾਤੀ ਪਾਸੋਂ ਮੋਬਾਈਲ ਬਰਾਮਦ <br/>

ਅਜੀਤ ਡੈਸਕ 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਇਕ ਮੋਬਾਈਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਅੰਕਿਤ ਪੂਰੀ ਖ਼ਿਲਾਫ਼ ਕੇਸ ਦਰਜ ਕਰ ਲਿਆ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਸੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਕੋਈ ਹੋਰ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ <br/> ਅਗਲੀ ਖ਼ਬਰ ਭਾਮੀਆਂ ਕਲਾਂ ਵਿਚ ਨੌਜਵਾਨਾਂ ਵਲੋਂ ਚਲਾਈਆਂ ਗੋਲੀਆਂ ਵਿਚ ਇਕ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।