15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਾਬਕਾ ਮੁੱਖ ਮੰਤਰੀ ਚੰਨੀ ਦੀ ਮਾਂ ਬਗਲਾਮੁਖੀ ਧਾਮ ਦੇ ਪ੍ਰਮੁੱਖ ਮਹੰਤ ਪ੍ਰਵੀਨ ਚÏਧਰੀ ਨਾਲ ਹੋਈ ਮੀਟਿੰਗ ਚਰਚਾ ਦਾ ਵਿਸ਼ਾ ਬਣੀ <br/>

ਮਾਂ ਬਗਲਾਮੁਖੀ ਧਾਮ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਨ ਸਮੇਂ ਮਹੰਤ ਪ੍ਰਵੀਨ ਚÏਧਰੀ, ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ | ਅਜੀਤ ਤਸਵੀਰ <br/> 22-02-2026
ਲੁਧਿਆਣਾ, 21 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਦੀ ਬੀਤੇ ਦਿਨ ਹਾਂ ਬਗਲਾ ਮੁਖੀ ਧਾਮ ਦੇ ਪ੍ਰਮੁੱਖ ਮਹੰਤ ਪ੍ਰਵੀਨ ਚÏਧਰੀ ਨਾਲ ਹੋਈ ਮੀਟਿੰਗ ਚਰਚਾ ਦਾ ਵਿਸ਼ਾ ਬਣੀ ਹੋਈ ਹੈ¢ ਜਾਣਕਾਰੀ ਅਨੁਸਾਰ ਬੀਤੀ ਰਾਤ ਚੰਨੀ ਆਪਣੇ ਸਾਥੀਆਂ ਨਾਲ ਮਾਂ ਬਗਲਾ ਮੁਖੀ ਧਾਮ ਵਿਖੇ ਚੱਲ ਰਹੇ 243 ਘੰਟਿਆਂ ਦੇ ਅਖੰਡ ਮਹਾਂ ਯੱਗ ਵਿਚ ਨਤਮਸਤਕ ਹੋਣ ਲਈ ਆਏ ਸਨ | ਇਸ ਮÏਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਈਸ਼ਵਰ ਜੋਤ ਸਿੰਘ ਚੀਮਾ, ਕਮਲਜੀਤ ਸਿੰਘ ਕੜਵੱਲ ਅਤੇ ਹੋਰ ਆਗੂ ਵੀ ਮÏਜੂਦ ਸਨ | ਇਸ ਫੇਰੀ ਦÏਰਾਨ ਚੰਨੀ ਵਲੋਂ ਮਾਂ ਬਗਲਾ ਮੁਖੀ ਧਾਮ ਦੇ ਪ੍ਰਮੁੱਖ ਮਹੰਤ ਪ੍ਰਵੀਨ ਚÏਧਰੀ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਹਾਲ ਦੀ ਘੜੀ ਮੀਟਿੰਗ ਦੇ ਵੇਰਵੇ ਨਹੀਂ ਪ੍ਰਾਪਤ ਹੋ ਸਕੇ ਹਨ, ਪਰ ਰਾਜਸੀ ਹਲਕਿਆਂ ਵਿਚ ਇਹ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਹ ਮੀਟਿੰਗ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ | ਜ਼ਿਕਰ ਯੋਗ ਹੈ ਕਿ ਮਾਂ ਬਗਲਾ ਮੁਖੀ ਧਾਮ ਵਿਖੇ 243 ਘੰਟਿਆਂ ਦਾ ਅਖੰਡ ਮਹਾਂ ਯੱਗ ਚੱਲ ਰਿਹਾ ਹੈ, ਜਿੱਥੇ ਕਿ ਰੋਜ਼ਾਨਾ ਲੱਖਾਂ ਲੋਕ ਨਤਮਸਤਕ ਹੋ ਰਹੇ ਹਨ | ਧਾਮ ਪ੍ਰਮੁੱਖ ਹੋਣ ਕਾਰਨ ਮਹੰਤ ਪ੍ਰਵੀਨ ਚÏਧਰੀ ਦਾ ਆਪਣਾ ਹੀ ਰਸੂਖ਼ ਹੈ |

ਪਿਛਲੀ ਖ਼ਬਰ 22ਵੇਂ ਅੰਮਿ੍ਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ <br/> ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਲੁਧਿਆਣਾ ਵਲੋਂ ਮੋਟਾਪਾ ਘਟਾਉਣ ਸੰਬੰਧੀ ਪ੍ਰੋਗਰਾਮ ਟਾਕ ਸ਼ੋਅ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।