15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗਰੇਵਾਲ ਪਰਿਵਾਰ ਨਾਲ ਉੱਘੀਆਂ ਸ਼ਖ਼ਸੀਅਤਾਂ ਵਲੋਂ ਕੀਤਾ ਦੁੱਖ ਸਾਂਝਾ ਅੰਤਿਮ ਅਰਦਾਸ 25 ਨੂੰ

ਅਜੀਤ ਡੈਸਕ 22-02-2026
ਇਆਲੀ/ਥਰੀਕੇ, 21 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿੰਡ ਥਰੀਕੇ ਸਥਿਤ ਕੇਹਰ ਕੁੰਦਨ ਆਟਾ ਚੱਕੀ ਵਾਲੇ ਧਨਵੰਤ ਸਿੰਘ ਗਰੇਵਾਲ ਅਤੇ ਸਤਵੰਤ ਸਿੰਘ ਗਰੇਵਾਲ ਦੇ ਸਤਿਕਾਰਯੋਗ ਪਿਤਾ ਮੋਹਨ ਸਿੰਘ ਗਰੇਵਾਲ, ਜੋ ਪਿਛਲੇ ਦਿਨੀਂ ਸਵਰਗ ਸੁਧਾਰ ਗਏ ਸਨ, ਦੀ ਮੌਤ 'ਤੇ ਗਰੇਵਾਲ ਪਰਿਵਾਰ ਨਾਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਚੇਅਰਮੈਨ ਹਰਵੀਰ ਸਿੰਘ ਇਆਲੀ, ਸਰਪੰਚ ਲਖਵੀਰ ਸਿੰਘ ਦੇਤਵਾਲ, ਡਾ. ਅਮਰਜੀਤ ਸਿੰਘ ਮੁੱਲਾਂਪੁਰ ਸਮੇਤ ਉੱਘੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ ਕੀਤਾ ਗਿਆ | ਪਰਿਵਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਸਵ. ਮੋਹਨ ਸਿੰਘ ਗਰੇਵਾਲ ਨਿਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 25 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ 11 ਵਜੇ ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਡਾ. ਰਣਜੀਤ ਨੇ ਏ. ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਬਣਾਇਆ ਇਤਿਹਾਸ <br/> ਅਗਲੀ ਖ਼ਬਰ 22ਵੇਂ ਅੰਮਿ੍ਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।